

ਅੱਜ ਦਾ ਹੁਕਮਨਾਮਾ(10/11/2025) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
10/11/2025 ਗੂਜਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹਰਿ ਬਿਨੁ ਜੀਅਰਾ ਰਹਿ ਨ ਸਕੈ ਜਿਉ ਬਾਲਕੁ ਖੀਰ ਅਧਾਰੀ ॥ ਅਗਮ ਅਗੋਚਰ ਪ੍ਰਭੁ ਗੁਰਮੁਖਿ ਪਾਈਐ ਅਪੁਨੇ ਸਤਿਗੁਰ ਕੈ ਬਲਿਹਾਰੀ ॥੧॥ ਮਨ ਰੇ ਹਰਿ ਕੀਰਤਿ ਤਰੁ ਤਾਰੀ ॥ ਗੁਰਮੁਖਿ ਨਾਮੁ ਅੰਮ੍ਰਿਤ ਜਲੁ ਪਾਈਐ ਜਿਨ ਕਉ ਕ੍ਰਿਪਾ ਤੁਮਾਰੀ ॥ ਰਹਾਉ ॥


ਅੱਜ ਦਾ ਹੁਕਮਨਾਮਾ(07/11/2025) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
07/11/2025 ਬਿਹਾਗੜਾ ਮਹਲਾ ੪ ॥ ਹਉ ਬਲਿਹਾਰੀ ਤਿਨ੍ਹ੍ਹ ਕਉ ਮੇਰੀ ਜਿੰਦੁੜੀਏ ਜਿਨ੍ਹ੍ਹ ਹਰਿ ਹਰਿ ਨਾਮੁ ਅਧਾਰੋ ਰਾਮ ॥ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਮੇਰੀ ਜਿੰਦੁੜੀਏ ਬਿਖੁ ਭਉਜਲੁ ਤਾਰਣਹਾਰੋ ਰਾਮ ॥ ਜਿਨ ਇਕ ਮਨਿ ਹਰਿ ਧਿਆਇਆ ਮੇਰੀ ਜਿੰਦੁੜੀਏ ਤਿਨ ਸੰਤ ਜਨਾ ਜੈਕਾਰੋ ਰਾਮ ॥ ਨਾਨਕ ਹਰਿ ਜਪਿ ਸੁਖੁ ਪਾਇਆ ਮੇਰੀ ਜਿੰਦੁੜੀਏ ਸਭਿ ਦੂਖ ਨਿਵਾਰਣਹਾਰੋ ਰਾਮ ॥੧॥


ਅੱਜ ਦਾ ਹੁਕਮਨਾਮਾ(06/11/2025) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
06/11/2025 ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ ਕਾਮ ਕ੍ਰੋਧ ਲੋਭ ਮੋਹ ਤਜਾਰੀ ॥ ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥ ਕਹੁ ਨਾਨਕ ਇਹੁ ਤਤੁ ਬੀਚਾਰੀ ॥ ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥
