top of page



ਸ਼੍ਰੋਮਣੀ ਕਮੇਟੀ ਦੀਆਂ ਵੋਟਾਂ ਬਣਾਉਣ ਦਾ ਸਮਾਂ ਅਪ੍ਰੈਲ ਤੱਕ ਵਧਣ ਦੀ ਸੰਭਾਵਨਾ, ਪਿਛਲੀ ਵਾਰ ਦੀ ਤੁਲਨਾ ਹਾਲੇ ਤੱਕ ਅੱਧੀਆਂ ਵੋਟਾਂ ਵੀ ਨਹੀਂ ਬਣੀਆਂ
28/02/2024 ਸਿੱਖਾਂ ਦੀ ਮਿੰਨੀ ਪਾਰਲੀਮੈਂਟ ਵਜੋਂ ਜਾਣੀ ਜਾਂਦੀ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਬਣਾਉਣ ਦਾ ਸਮਾਂ ਇਕ ਵਾਰ ਮੁੜ ਵਧਣ ਦੀ ਸੰਭਾਵਨਾ ਬਣ...
Feb 28, 20242 min read


ਜੂਨ ਤੋਂ ਸ਼ੁਰੂ ਹੋਵੇਗਾ ਮੇਰਾ ਤੀਜਾ ਕਾਰਜਕਾਲ, PM ਮੋਦੀ ਨੇ ਕਿਹਾ- ਵਿਕਸਤ ਭਾਰਤ ਦੀ ਗਾਰੰਟੀ ਹੈ ਮੇਰਾ ਸੰਕਲਪ
27/02/2024 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੌਜਵਾਨਾਂ ਦੇ ਸੁਪਨੇ ਨੂੰ ਆਪਣੇ ਸੰਕਲਪ ਨਾਲ ਜੋੜਦਿਆਂ ਇਸ ਨੂੰ ਵਿਕਸਤ ਭਾਰਤ ਦੀ ਗਾਰੰਟੀ ਕਰਾਰ ਦਿੰਦਿਆਂ ਕਿਹਾ ਕਿ...
Feb 27, 20243 min read


ਜ਼ਿਲ੍ਹਾ ਚੋਣ ਅਫ਼ਸਰ ਸੁਰਭੀ ਮਲਿਕ ਨੇ ਰਾਜਸੀ ਪਾਰਟੀਆਂ ਨੂੰ ਫੋਟੋ ਵੋਟਰ ਸੂਚੀਆਂ ਦੇ ਸੈੱਟ ਸੌਂਪੇ
22/01/2024 ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 1 ਜਨਵਰੀ, 2024 ਦੇ ਅਧਾਰ ਉੱਤੇ ਜ਼ਿਲ੍ਹਾ ਲੁਧਿਆਣਾ ਦੇ ਸਮੂਹ 14 ਵਿਧਾਨ ਸਭਾ ਹਲਕਿਆਂ ਵਿਚ ਸਬੰਧਤ ਚੋਣਕਾਰ...
Jan 22, 20242 min read


SGPC ਚੋਣਾਂ ਸਬੰਧੀ ਵੋਟਰਾਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ- DC Ludhiana
24 ਅਕਤੂਬਰ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਗੁਰਦੁਆਰਾ ਬੋਰਡ ਚੋਣ ਹਲਕਿਆਂ ਵਿੱਚ ਵੋਟਰ ਸੂਚੀ ਦੀ ਤਿਆਰੀ...
Oct 24, 20231 min read


ਚੋਣ ਕਮਿਸ਼ਨ ਵਲੋਂ 5 ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ
9 ਅਕਤੂਬਰ ਭਾਰਤ ਦੇ ਚੋਣ ਕਮਿਸ਼ਨ ਨੇ ਅੱਜ ਪੰਜ ਰਾਜਾਂ – ਮੱਧ ਪ੍ਰਦੇਸ਼, ਰਾਜਸਥਾਨ, ਛੱਤੀਸਗੜ੍ਹ, ਮਿਜ਼ੋਰਮ ਅਤੇ ਤੇਲੰਗਾਨਾ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ...
Oct 9, 20231 min read
bottom of page