top of page



ਪੰਜਾਬ ਦੇ ਸਾਬਕਾ DIG ਹਰਚਰਨ ਸਿੰਘ ਭੁੱਲਰ ਦੇ ਘਰ ਮੁੜ CBI ਨੇ ਮਾਰਿਆ ਛਾਪਾ, 2 ਘੰਟੇ ਲਈ ਤਲਾਸ਼ੀ; ਮਿਲੇ ਕਈ ਅਹਿਮ ਸਬੂਤ
23/10/2025 ਸੀਬੀਆਈ ਨੇ ਇੱਕ ਵਾਰ ਫਿਰ ਰੋਪੜ ਰੇਂਜ ਦੇ ਸਾਬਕਾ ਅਧਿਕਾਰੀ ਹਰਚਰਨ ਸਿੰਘ ਭੁੱਲਰ ਦੇ ਘਰ ਦਾ ਦੌਰਾ ਕੀਤਾ ਹੈ, ਜਿਸਨੂੰ ਸਕ੍ਰੈਪ ਦਿੱਤਾ ਗਿਆ ਸੀ। ਉਸਨੂੰ ਡੀਲਰ ਤੋਂ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਸੀਬੀਆਈ ਨੇ ਸੈਕਟਰ 40 ਵਿੱਚ ਸਥਿਤ ਘਰ ਨੰਬਰ 1489 ਦੀ ਦੋ ਘੰਟੇ ਤਲਾਸ਼ੀ ਲਈ। ਘਰ ਵਿੱਚ ਕਈ ਸਬੂਤ ਮਿਲੇ ਹਨ, ਜਿਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। ਸੂਤਰਾਂ ਅਨੁਸਾਰ ਸੀਬੀਆਈ ਭੁੱਲਰ ਨੂੰ ਦੁਬਾਰਾ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕਰਕੇ ਉਸਦਾ ਰਿਮਾਂਡ ਮੰਗ ਸਕਦੀ ਹੈ। ਗ੍ਰਿਫ਼ਤਾਰੀ ਤੋਂ ਬਾਅਦ, ਸੀਬੀਆਈ ਨੇ ਭੁੱਲਰ ਅਤੇ ਉਸਦੇ ਵਿਚੋਲੇ ਕ੍ਰਿਸ਼ਨਾਉ ਨੂੰ ਅਦਾਲਤ ਵਿੱਚ
Oct 231 min read


ਸਾਬਕਾ ਡੀਜੀਪੀ ਦੇ ਘਰ ਪੁੱਜੀ SIT, ਗੁਆਂਢੀਆਂ ਤੋਂ ਕੀਤੀ ਪੁੱਛਗਿੱਛ; ਫੋਰੈਂਸਿਕ ਜਾਂਚ ਤੋਂ ਦੋਵਾਂ ਵੀਡੀਓਜ਼ ਰਿਕਾਰਡ ਕਰਨ ਦਾ ਸਮਾਂ ਪਤਾ ਕਰੇਗੀ ਪੁਲਿਸ
23/10/2025 ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ ਦੇ ਬੇਟੇ ਅਕੀਲ ਅਖ਼ਤਰ ਦੀ ਸ਼ੱਕੀ ਹਾਲਾਤ ਵਿਚ ਮੌਤ ਦੇ ਮਾਮਲੇ ’ਚ ਐੱਸਆਈਟੀ ਨੇ ਜਾਂਚ ਤੇਜ਼ ਕਰ ਦਿੱਤੀ ਹੈ। ਐੱਸਆਈਟੀ ਮੁਖੀ ਏਸੀਪੀ ਵਿਕਰਮ ਨਹਿਰਾ ਬੁੱਧਵਾਰ ਨੂੰ ਐੱਮਡੀਸੀ ਸੈਕਟਰ-4 ਸਥਿਤ ਸਾਬਕਾ ਡੀਜੀਪੀ ਦੀ ਕੋਠੀ ਪੁੱਜੇ ਅਤੇ ਮੌਕਾ ਮੁਆਇਨਾ ਕੀਤਾ। ਉੱਥੇ ਸਾਬਕਾ ਡੀਜੀਪੀ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਤਾਂ ਨਹੀਂ ਮਿਲੇ ਪਰ ਉੱਥੇ ਮੌਜੂਦ ਮੁਲਾਜ਼ਮਾਂ ਤੋਂ ਪੁਲਿਸ ਨੇ ਪੁੱਛਗਿੱਛ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਦੇ ਗੁਆਂਢ ਵਿਚ ਰਹਿਣ ਵਾਲੇ ਲੋਕਾਂ ਤੋਂ ਵੀ ਪੁਲਿਸ ਨੇ ਗੱਲਬਾਤ ਕਰ ਕੇ ਜਾਣਕਾਰੀ ਹਾਸਲ ਕੀਤੀ। ਦੂਜੇ ਪਾਸੇ ਇਸ ਮਾਮਲੇ ਵਿਚ ਸ਼
Oct 232 min read


CBI ਲਵੇਗੀ ਰਿਸ਼ਵਤ ਲੈਣ ਦੇ ਮਾਮਲੇ 'ਚ ਗ੍ਰਿਫ਼ਤਾਰ ਹਰਚਰਨ ਭੁੱਲਰ ਦਾ ਰਿਮਾਂਡ, ਪੁਲਿਸ ਤੇ ਸਿਆਸਤਦਾਨਾਂ ਨੂੰ ਹੱਥਾਂ ਪੈਰਾਂ ਦੀ ਪਈ
23/10/2025 ਸੀਬੀਆਈ ਨੇ ਰਿਸ਼ਵਤ ਲੈਣ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਰੂਪਨਗਰ ਪੁਲਿਸ ਰੇਂਜ ਦੇ ਡੀਆਈਜੀ (ਮੁਅੱਤਲ) ਹਰਚਰਨ ਸਿੰਘ ਭੁੱਲਰ ਦਾ ਰਿਮਾਂਡ ਲੈਣ ਦੀ ਤਿਆਰੀ ਕਰ ਲਈ ਹੈ। ਸੀਬੀਆਈ ਵਲੋਂ ਆਈਪੀਐੱਸ ਅਧਿਕਾਰੀ ਹਰਚਰਨ ਸਿੰਘ ਭੁੱਲਰ ਤੇ ਦਲਾਲ ਕ੍ਰਿਸ਼ਾਨੂੰ ਦਾ ਪੁਲਿਸ ਰਿਮਾਂਡ ਲੈਣ ਦੀ ਕਨਸੋਅ ਮਿਲਣ ਨਾਲ ਪੰਜਾਬ ਦੇ ਸਿਵਲ ਤੇ ਪੁਲਿਸ ਅਧਿਕਾਰੀਆਂ ਅਤੇ ਸਿਆਸਤਦਾਨਾਂ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ। ਸੂਤਰਾਂ ਮੁਤਾਬਕ, ਸਿਆਸੀ ਆਗੂ ਤੇ ਪੁਲਿਸ ਅਧਿਕਾਰੀ ਇਕ ਦੂਜੇ ਨੂੰ ਫੋਨ ਕਰ ਕੇ ਪੁੱਛਣ ਲੱਗੇ ਹੋਏ ਹਨ ਕਿ ਸੀਬੀਆਈ ਵਲੋਂ ਪੁੱਛਗਿੱਛ ਲਈ ਬਣਾਈ ਜਾ ਰਹੀ ਲਿਸਟ ਵਿਚ ਉਨ੍ਹਾਂ ਦਾ ਨਾਂ ਤਾਂ ਸ਼ਾਮਲ ਨਹੀ
Oct 232 min read


ਪੁਲਿਸ ਯਾਦਗਾਰੀ ਦਿਵਸ: ਸੀ.ਪੀ ਨੇ ਸ਼ਹੀਦਾਂ ਨੂੰ ਦਿਲੋਂ ਸ਼ਰਧਾਂਜਲੀ ਭੇਟ ਕੀਤੀ
21/10/2025 ਮੰਗਲਵਾਰ ਨੂੰ ਪੁਲਿਸ ਲਾਈਨਜ਼ ਲੁਧਿਆਣਾ ਵਿਖੇ ਪੁਲਿਸ ਯਾਦਗਾਰੀ ਦਿਵਸ ਮਨਾਇਆ ਗਿਆ, ਜਿਸ ਵਿੱਚ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਪੁਲਿਸ ਅਤੇ ਅਰਧ ਸੈਨਿਕ ਬਲਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਸਮਾਗਮ ਦੀ ਅਗਵਾਈ ਕੀਤੀ, ਜਿਸ ਵਿੱਚ ਪੰਜਾਬ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਸ਼ਹੀਦ ਨਾਇਕਾਂ ਦਾ ਸਨਮਾਨ ਕੀਤਾ ਗਿਆ। ਸਾਬਕਾ ਪੁਲਿਸ ਡਾਇਰੈਕਟਰ ਜਨਰਲ ਡੀ.ਆਰ. ਭੱਟੀ, ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਅਤੇ ਹੋਰ ਪਤਵੰਤਿਆਂ ਦੇ ਨਾਲ ਸਵਪਨ ਸ਼ਰਮਾ ਨੇ ਪੰਜਾਬ ਪੁਲਿਸ ਦੀ ਇੱਕ ਮਿਸਾਲੀ ਸ਼ਕਤੀ ਵਜੋਂ ਪ੍ਰਸ਼ੰਸਾ
Oct 212 min read


ਅਸਲਾ ਰਿਕਵਰ ਕਰਵਾਉਣ ਲਈ ਲਿਆਂਦੇ ਗੈਂਗਸਟਰ ਨੇ ਪੁਲਿਸ 'ਤੇ ਕੀਤੀ ਫਾਇਰਿੰਗ
28/08/2025 ਸਬ ਡਵੀਜ਼ਨ ਬਲਾਚੌਰ ਵਿੱਚ ਪੁਲਿਸ ਥਾਣਾ ਪੋਜੇਵਾਲ ਅਧੀਨ ਪੈਂਦੇ ਪਿੰਡ ਕੁੱਲਪੁਰ ਵਸਨੀਕ ਹਰਦੀਪ ਸਿੰਘ ਨੂੰ ਗੋਲ਼ੀਆਂ ਮਾਰ ਕੇ ਉਸ ਦਾ ਕਤਲ ਕਰ ਦੇਣ ਦੇ ਦੋਸ਼ਾਂ...
Aug 282 min read


ਕਾਂਗਰਸੀ ਵਿਧਾਇਕ ਗ੍ਰਿਫ਼ਤਾਰ: ਛਾਪੇਮਾਰੀ 'ਚ 12 ਕਰੋੜ ਨਕਦੀ, 6 ਕਰੋੜ ਦੇ ਗਹਿਣੇ ਬਰਾਮਦ
23/08/2025 MLA KC Veerendra arrested, ਕਰਨਾਟਕ ਵਿਚ ਕਾਂਗਰਸ ਵਿਧਾਇਕ ਕੇ.ਸੀ. ਵੀਰੇਂਦਰ ਨੂੰ ਸ਼ਨੀਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਗ੍ਰਿਫ਼ਤਾਰ...
Aug 231 min read


ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਕਾਰਾ ਦੇ ਟਾਇਰ ਚੋਰੀ ਗਰੋਹ ਬੇਨਕਾਬ, 05 ਦੋਸ਼ੀ ਗ੍ਰਿਫਤਾਰ, 31 ਟਾਇਰ ਰਿੰਮ ਸਮੇਤ ਬਰਾਮਦ
ਲੁਧਿਆਣਾ 19 ਅਗਸਤ 2025 ਕਮਿਸ਼ਨਰ ਪੁਲਿਸ ਲੁਧਿਆਣਾ ਸ੍ਰੀ ਸਵਪਨ ਸ਼ਰਮਾ ਆਈ.ਪੀ.ਐਸ. ਜੀ ਨੇ ਦੱਸਿਆ ਕਿ, ਰੁਪਿੰਦਰ ਸਿੰਘ ਆਈ.ਪੀ.ਐੱਸ. ਡਿਪਟੀ ਕਮਿਸ਼ਨਰ ਪੁਲਿਸ (ਸ਼ਹਿਰੀ/...
Aug 191 min read


ਮੋਗਾ ‘ਚ ਨਸ਼ਾ ਤਸਕਰ ਦੀ ਜਾਇਦਾਦ ਜ਼ਬਤ, 37,71000 ਰੁਪਏ ਦੀ ਪ੍ਰਾਪਰਟੀ ‘ਤੇ ਪੁਲਿਸ ਨੇ ਲਗਾਇਆ ਨੋਟਿਸ
01/08/2025 ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਨਸ਼ਾ ਤਸਕਰਾਂ ਦੇ...
Aug 11 min read


14 ਸਾਲ ਦੇ ਮੁੰਡੇ ਦਾ ਫੁੱਟਬਾਲ ਟੂਰਨਾਮੈਂਟ 'ਚ ਕ.ਤ.ਲ, ਪੁਲਿਸ ਨੇ ਦੋਸ਼ੀ ਦਾ ਕੀਤਾ ਐਨਕਾਊਂਟਰ
28/07/2025 8 ਮਾਰਚ 2025 ਨੂੰ ਪਿੰਡ ਖੱਬੇ ਰਾਜਪੂਤਾਂ ਵਿਖੇ ਫੁੱਟਬਾਲ ਟੂਰਨਾਮੈਂਟ ਦੌਰਾਨ 14 ਸਾਲਾ ਗੁਰਸੇਵਕ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰਨ ਵਾਲੇ ਮੁਲਜ਼ਮ ਕਰਨ...
Jul 281 min read


ਭਿਖਾਰੀਆਂ ਦੇ DNA ਟੈਸਟ ਕਰਾਉਣਾ ਸਰਕਾਰ ਦਾ ਚੰਗਾ ਉਪਰਾਲਾ, ਸੂਬੇ ਅੰਦਰ ਦਿਨੋਂ ਦਿਨ ਵੱਧ ਰਹੀ ਭਿਖਾਰੀਆਂ ਦੀ ਗਿਣਤੀ ਨੂੰ ਪਵੇਗੀ ਠੱਲ੍ਹ
25/07/2025 ਐਂਟੀ ਕੁਰੱਪਸ਼ਨ ਸੁਸਾਇਟੀ ਦੀ ਮੀਟਿੰਗ ਮੁੱਖ ਦਫਤਰ ਤਰਨਤਾਰਨ ਵਿਖੇ ਪੰਜਾਬ ਪ੍ਰਧਾਨ ਬਿਕਰਮਜੀਤ ਸਿੰਘ ਸਾਹਿਲ ਦੀ ਅਗਵਾਈ ਹੇਠ ਕੀਤੀ ਗਈ। ਜਿਸ ਵਿਚ ਪਿਛਲੇ...
Jul 251 min read


ਪੁਲਿਸ ਨੇ 15 ਕਿਲੋ ਤੋਂ ਵੱਧ ਹੈਰੋ.ਇਨ ਸਮੇਤ ਇੱਕ ਤਸਕਰ ਨੂੰ ਕੀਤਾ ਕਾਬੂ
25/07/2025 ਫ਼ਿਰੋਜ਼ਪੁਰ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਛੇੜੀ ਮੁਹਿੰਮ ਨੂੰ ਇੱਕ ਵਾਰ ਫਿਰ ਵੱਡੀ ਕਾਮਯਾਬੀ ਹਾਸਲ ਹੋਈ ਹੈ। ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਸਿੱਧੂ...
Jul 251 min read


ED ਦੀ ਪੰਜਾਬ ਸਮੇਤ ਤਿੰਨ ਸੂਬਿਆਂ 'ਚ ਛਾਪੇਮਾਰੀ
18/07/2025 ਇਨਫੋਰਸਮੈਂਟ ਡਾਇਰੈਕਟੋਰੇਟ (ED) ਜਲੰਧਰ ਜ਼ੋਨ ਨੇ ਚੰਡੀਗੜ੍ਹ, ਲੁਧਿਆਣਾ, ਬਰਨਾਲਾ ਤੇ ਮੁੰਬਈ 'ਚ ਚਾਰ ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਇਹ ਕਾਰਵਾਈ...
Jul 181 min read


ਮੁੜ ਬੰਬ ਨਾਲ 5 ਸਕੂਲਾਂ ਨੂੰ ਉਡਾਉਣ ਦੀ ਧਮਕੀ, ਲਗਾਤਾਰ 3 ਦਿਨਾਂ 'ਚ ਮਿਲੇ 10 ਸਕੂਲਾਂ ਨੂੰ ਧਮਕੀ ਭਰੇ ਈਮੇਲ
16/07/2025 ਰਾਜਧਾਨੀ ਦਿੱਲੀ ਦੇ 5 ਸਕੂਲਾਂ ਨੂੰ ਬੁੱਧਵਾਰ ਨੂੰ ਫਿਰ ਬੰਬ ਧਮਕੀਆਂ ਮਿਲੀਆਂ ਹਨ। ਦਵਾਰਕਾ ਦੇ ਸੇਂਟ ਥਾਮਸ ਸਕੂਲ, ਵਸੰਤ ਕੁੰਜ ਦੇ ਵਸੰਤ ਵੈਲੀ ਸਕੂਲ,...
Jul 161 min read


ਗੱਡੀ ਨੂੰ ਹਟਾਉਣ ਤੋਂ ਇਨਕਾਰ ਕਰਨ 'ਤੇ ਪੈਟਰੋਲ ਪਾ ਕੇ ਲਾਈ ਅੱ*ਗ, ਮਚਿਆ ਹੰਗਾਮਾ
14/07/2025 ਦੱਖਣੀ ਦਿੱਲੀ ਦੇ ਆਰਕੇ ਪੁਰਮ ਇਲਾਕੇ ਵਿੱਚ ਸ਼ਨੀਵਾਰ ਰਾਤ ਨੂੰ ਇੱਕ ਭਿਆਨਕ ਘਟਨਾ ਵਾਪਰੀ। ਸੈਕਟਰ-8 ਮਾਰਕੀਟ ਵਿੱਚ ਬਾਈਕ ਮਕੈਨਿਕ ਗਯਾ ਪ੍ਰਸਾਦ ਉਰਫ਼ ਕਾਲੂ...
Jul 141 min read


ਪੰਜਾਬ ਪੁਲਿਸ 'ਚ ਵੱਡਾ ਫੇਰਬਦਲ
12/07/2025 ਪੰਜਾਬ ਪੁਲਿਸ 'ਚ ਵੱਡਾ ਫੇਰਬਦਲ ਹੋਇਆ ਹੈ। ਪੰਜਾਬ ਦੇ ਗਵਰਨਰ ਦੇ ਹੁਕਮਾਂ ਅਨੁਸਾਰ ਸੱਤ ਆਈਪੀਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ ਜਿਨ੍ਹਾਂ ਵਿਚ...
Jul 121 min read


ਪੁਲਿਸ ਸਟੇਸ਼ਨ ਤੋਂ ਕਬੱਡੀ ਖਿਡਾਰੀ ਦੀ ਲਾ/ਸ਼ ਬਰਾਮਦ
08/07/2025 ਜਲੰਧਰ ਦਿਹਾਤੀ ਦੇ ਸ਼ਾਹਕੋਟ ਥਾਣੇ ਦੇ ਅਹਾਤੇ ਵਿੱਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਥਾਣੇ ਦੇ ਉੱਪਰਲੇ ਹਿੱਸੇ ਵਿੱਚ ਇੱਕ ਕਮਰੇ ਵਿੱਚੋਂ ਇੱਕ ਨੌਜਵਾਨ ਦੀ...
Jul 81 min read


ਆਸ਼ੂ ਨੂੰ ਸੰਮਨ ਭੇਜਣ ਵਾਲਾ SSP ਵਿਜੀਲੈਂਸ ਸਸਪੈਂਡ, ਪੜ੍ਹੋ ਪੂਰਾ ਮਾਮਲਾ
06/06/2025 ਲੁਧਿਆਣਾ ਪੱਛਮੀ ਤੋਂ ਚੋੜ ਲੜ ਰਹੇ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲੇ ਐਸਐਸਪੀ ਵਿਜੀਲੈਂਸ ਨੂੰ ਹੀ ਪੰਜਾਬ ਸਰਕਾਰ ਦੇ ਵੱਲੋਂ...
Jun 61 min read


ਪੰਜਾਬ ਪੁਲਿਸ ਨੇ 161 ਨਸ਼ਾ ਤਸਕਰ 6.2 ਕਿਲੋ ਹੈਰੋਇਨ ਤੇ 76 ਹਜ਼ਾਰ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ
24/05/2025 ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ 161 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6.2 ਕਿਲੋ ਹੇਰੋਇਨ ਅਤੇ 76,270 ਰੁਪਏ ਦੀ...
May 241 min read


ਪੁਲਿਸ ਕਾਂਸਟੇਬਲ ਦਾ ਨੌਜਵਾਨਾਂ ਨੇ ਦੌੜਾ-ਦੌੜਾ ਕੇ ਚਾੜ੍ਹਿਆ ਕੁਟਾਪਾ, ਪਾੜੀ ਵਰਦੀ
18/05/2025 ਇੱਕ ਘਟਨਾ ਸਾਹਮਣੇ ਆਈ ਹੈ ਜਿਸ ਵਿੱਚ ਜਾਜਪੁਰ ਜ਼ਿਲ੍ਹੇ ਦੇ ਬਿਆਸਨਗਰ ਚੋਰਦਾ ਬਾਈਪਾਸ ਕਰਾਸਿੰਗ ਨੇੜੇ ਤਾਇਨਾਤ ਇੱਕ ਪੁਲਿਸ ਕਾਂਸਟੇਬਲ ਦਾ ਪੰਜ ਨੌਜਵਾਨਾਂ...
May 182 min read


ਪੰਜਾਬ ਸਰਕਾਰ ਦਾ ਵੱਡਾ ਫੈਸਲਾ
09/05/2025 ਭਾਰਤ-ਪਾਕਿਸਤਾਨ ਤਣਾਅ (India Pakistan Conflict) ਦੇ ਵਿਚਕਾਰ, ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪੰਜਾਬ...
May 92 min read
bottom of page