top of page



"CM ਮਾਨ ਨੇ ਗੰਨੇ ਦੇ ਭਾਅ ਵਿੱਚ 15 ਰੁਪਏ ਵਾਧੇ ਦਾ ਐਲਾਨ, ਕਿਸਾਨਾਂ ਲਈ ਖੁਸ਼ਖਬਰੀ"
26/11/2025 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਗੰਨਾ ਕਾਸ਼ਤਕਾਰ ਕਿਸਾਨਾਂ ਨੂੰ ਇਸ ਵਾਰ ਗੰਨੇ ਦਾ ਭਾਅ ਪਿਛਲੇ ਸਾਲ ਨਾਲੋਂ 15 ਰੁਪਏ ਵਧਾ ਕੇ 416 ਰੁਪਏ ਪ੍ਰਤੀ ਕੁਇੰਟਲ ਦੇਣ ਦਾ ਐਲਾਨ ਕੀਤਾ ਹੈ।ਉਹ ਅੱਜ ਖੰਡ ਮਿੱਲ ਪਨਿਆੜ ਵਿਖੇ ਪੰਜਾਬ ਸਰਕਾਰ ਵੱਲੋਂ 402 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ 5000 ਟੀਡੀਸੀ ਦੀ ਸਮਰੱਥਾ ਵਾਲੀ ਨਵੀਂ ਖੰਡ ਮਿੱਲ ਅਤੇ ਕੋ ਜਨਰੇਸ਼ਨ ਪਲਾਂਟ ਦਾ ਉਦਘਾਟਨ ਕਰਨ ਲਈ ਪੁੱਜੇ ਹੋਏ ਸਨ। ਜਿੱਥੇ ਉਨ੍ਹਾਂ ਨੇ ਪੰਜਾਬ ਦੇ ਗੰਨਾ ਕਾਸ਼ਤਕਾਰ ਕਿਸਾਨਾਂ ਲਈ ਗੰਨੇ ਦੇ ਭਾਅ 416 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਪਣੇ ਕਿ
Nov 26, 20251 min read


ਅੱਜ ਦਾ ਹੁਕਮਨਾਮਾ(26/11/2025) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
26/11/2025 ਜੈਤਸਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥ ਮਧੁਸੂਦਨ ਹਰਿ ਮਾਧੋ ਪ੍ਰਾਨਾ ॥ ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥ ਹਰਿ ਹਰਿ ਨਾਮੁ ਸਦਾ ਸੁਖਦਾਤਾ ॥ ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥ ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ
Nov 26, 20251 min read


ਜਲੰਧਰ : ਨੈਸ਼ਨਲ ਹਾਈਵੇ 'ਤੇ ਵਾਪਰਿਆ ਭਿਆ.ਨਕ ਹਾ.ਦਸਾ, ਉੱਡੇ ਗੱਡੀ ਦੀ ਖਰ.ਪੱਚੇ; 5 ਲੋਕ ਜ਼ਖ਼.ਮੀ
24/11/2025 ਫਿਲੌਰ ਨੈਸ਼ਨਲ ਹਾਈਵੇ ’ਤੇ ਆਰਮੀ ਗਰਾਊਂਡ ਦੇ ਸਾਹਮਣੇ ਐਤਵਾਰ ਨੂੰ ਇੱਕ ਵੱਡਾ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਪੰਜ ਲੋਕ ਜ਼ਖ਼ਮੀ ਹੋ ਗਏ। ਗੱਡੀ ਦੇ ਡਰਾਈਵਰ ਨੇ ਦੱਸਿਆ ਕਿ ਉਹ ਅੰਮ੍ਰਿਤਸਰ ਤੋਂ ਲੁਧਿਆਣਾ ਵੱਲ ਆ ਰਹੇ ਸਨ, ਜਦੋਂ ਇੱਕ ਅਣਪਛਾਤੇ ਵਾਹਨ ਨੇ ਉਨ੍ਹਾਂ ਦੀ ਗੱਡੀ ਨੂੰ ਅਚਾਨਕ ਟੱਕਰ ਮਾਰੀ। ਟੱਕਰ ਇਤਨੀ ਜ਼ੋਰਦਾਰ ਸੀ ਕਿ ਗੱਡੀ ਡਿਵਾਈਡਰ ਟੱਪ ਕੇ ਦੂਜੀ ਸਾਈਡ ਜਾ ਟਕਰਾਈ ਅਤੇ ਬੁਰੀ ਤਰ੍ਹਾਂ ਨੁਕਸਾਨੀ ਹੋ ਗਈ। ਸੂਚਨਾ ਮਿਲਦੇ ਹੀ ਐਸਐਸਐਫ ਟੀਮ ਦੇ ਇੰਚਾਰਜ ਥਾਣੇਦਾਰ ਜਸਵਿੰਦਰ ਸਿੰਘ ਆਪਣੀ ਟੀਮ ਸਮੇਤ ਮੌਕੇ ’ਤੇ ਪਹੁੰਚੇ। ਟੀਮ ਨੇ ਦੇਖਿਆ ਕਿ ਗੱਡੀ ਦਾ ਅੱਗਾ ਹਿੱਸਾ ਪੂਰੀ ਤਰ੍ਹਾਂ
Nov 24, 20251 min read


ਆਨੰਦਪੁਰ ਸਾਹਿਬ 'ਚ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਗੁਰੂ ਤੇਗ ਬਹਾਦਰ ਜੀ ਨੂੰ ਦਿੱਤੀ ਜਾਵੇਗੀ ਸ਼ਰਧਾਂਜਲੀ
24/11/2025 ਪੰਜਾਬ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਸੈਸ਼ਨ ਅੱਜ ਇਤਿਹਾਸਕ ਸ਼ਹਿਰ ਆਨੰਦਪੁਰ ਸਾਹਿਬ ਵਿੱਚ ਹੋਵੇਗਾ। ਮੁੱਖ ਮੰਤਰੀ ਭਗਵੰਤ ਮਾਨ ਅਤੇ ਸੱਤਾਧਾਰੀ ਪਾਰਟੀ ਦੇ ਸਾਰੇ ਵਿਧਾਇਕ ਵਿਸ਼ੇਸ਼ ਸੈਸ਼ਨ ਵਿੱਚ ਹਾਜ਼ਰੀ ਲਈ ਆਨੰਦਪੁਰ ਸਾਹਿਬ ਪਹੁੰਚ ਚੁੱਕੇ ਹਨ। ਇਹ ਇੱਕ ਰੋਜ਼ਾ ਸੈਸ਼ਨ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੀ 350ਵੀਂ ਵਰ੍ਹੇਗੰਢ ਨੂੰ ਸਮਰਪਿਤ ਹੈ, ਜਿਸ ਮੌਕੇ ਮੁੱਖ ਮੰਤਰੀ ਵੱਲੋਂ ਵਿਧਾਨ ਸਭਾ ਵਿੱਚ ਇੱਕ ਸਰਕਾਰੀ ਮਤਾ ਪੇਸ਼ ਕੀਤਾ ਜਾਵੇਗਾ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਨੇ ਪਹਿਲਾਂ ਹੀ ਸਪੱਸ਼ਟ ਕੀਤਾ ਹੈ ਕਿ ਇਸ ਵਿਸ਼ੇਸ਼ ਸੈਸ਼ਨ ਦੌਰਾਨ ਕੋਈ ਹੋਰ ਸਰਕਾਰੀ ਕਾਰੋਬਾਰ ਨਹੀਂ ਕੀਤ
Nov 24, 20251 min read


"ਸੂਬੇ 'ਚ ਗੈਂਗ.ਸਟਰਾਂ 'ਤੇ ਮੌ.ਤ ਦਾ ਡਰ: ਲੋਕ ਖ਼ਰੀਦਣ ਲੱਗੇ ਬੁਲਟ-ਪ੍ਰੂਫ ਜੈਕਟਾਂ"
24/11/2025 ਵਿਦੇਸ਼ ’ਚ ਬੈਠੇ ਆਪਣੇ ਆਕਾਵਾਂ ਦੇ ਹੁਕਮ ’ਤੇ ਸੂਬੇ ਵਿਚ ਖ਼ੂਨੀ ਖੇਡ ਖੇਡਣ ਵਾਲੇ ਗੈਂਗਸਟਰ ਹੁਣ ਮੌਤ ਦੇ ਡਰ ਨਾਲ ਜੂਝ ਰਹੇ ਹਨ। ਇਸ ਦੌਰਾਨ ਉਹ ਬੁਲਟ ਪਰੂਫ ਜੈਕਟਾਂ ਦੀ ਵਰਤੋਂ ਕਰਨ ਲੱਗੇ ਹਨ। ਸ਼ਨਿਚਰਵਾਰ ਨੂੰ ਅੰਮ੍ਰਿਤਸਰ ਵਿਚ ਗ੍ਰਿਫ਼ਤਾਰ ਕੀਤੇ ਗਏ ਲੁੱਟਮਾਰ ਦੇ ਮੁਲਜ਼ਮ ਬਲਜੀਤ ਸਿੰਘ ਦੇ ਕਬਜ਼ੇ ਤੋਂ ਪੁਲਿਸ ਨੇ ਬੁਲਟ ਪਰੂਫ ਜੈਕਟ ਬਰਾਮਦ ਕੀਤੀ। ਏਸੀਪੀ ਗਗਨਦੀਪ ਸਿੰਘ ਨੇ ਦੱਸਿਆ ਕਿ ਬਲਜੀਤ ਸਿੰਘ ਤੋਂ ਕਈ ਪਹਿਲੂਆਂ ’ਤੇ ਪੁੱਛਗਿੱਛ ਜਾਰੀ ਹੈ। ਮੁਲਜ਼ਮ ਨੇ ਦੱਸਿਆ ਕਿ ਇਹ ਜੈਕਟ ਉਸ ਨੇ ਵਿਦੇਸ਼ ’ਚ ਬੈਠੇ ਗੈਂਗਸਟਰ ਹੈਪੀ ਜੱਟ ਤੋਂ ਖਰੀਦੀ ਸੀ। ਪੁਲਿਸ ਸੂਤਰਾਂ ਮੁਤਾਬਕ, ਬੁਲਟ ਪਰੂਫ
Nov 24, 20251 min read


ਅੱਜ ਦਾ ਹੁਕਮਨਾਮਾ(24/11/2025) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
24/11/2025 ਸੂਹੀ ਮਹਲਾ ੩ ॥ ਜੁਗ ਚਾਰੇ ਧਨ ਜੇ ਭਵੈ ਬਿਨੁ ਸਤਿਗੁਰ ਸੋਹਾਗੁ ਨ ਹੋਈ ਰਾਮ ॥ ਨਿਹਚਲੁ ਰਾਜੁ ਸਦਾ ਹਰਿ ਕੇਰਾ ਤਿਸੁ ਬਿਨੁ ਅਵਰੁ ਨ ਕੋਈ ਰਾਮ ॥ ਤਿਸੁ ਬਿਨੁ ਅਵਰੁ ਨ ਕੋਈ ਸਦਾ ਸਚੁ ਸੋਈ ਗੁਰਮੁਖਿ ਏਕੋ ਜਾਣਿਆ ॥ ਧਨ ਪਿਰ ਮੇਲਾਵਾ ਹੋਆ ਗੁਰਮਤੀ ਮਨੁ ਮਾਨਿਆ ॥ ਸਤਿਗੁਰੁ ਮਿਲਿਆ ਤਾ ਹਰਿ ਪਾਇਆ ਬਿਨੁ ਹਰਿ ਨਾਵੈ ਮੁਕਤਿ ਨ ਹੋਈ ॥ ਨਾਨਕ ਕਾਮਣਿ ਕੰਤੈ ਰਾਵੇ ਮਨਿ ਮਾਨਿਐ ਸੁਖੁ ਹੋਈ ॥੧॥ ਸਤਿਗੁਰੁ ਸੇਵਿ ਧਨ ਬਾਲੜੀਏ ਹਰਿ ਵਰੁ ਪਾਵਹਿ ਸੋਈ ਰਾਮ ॥ ਸਦਾ ਹੋਵਹਿ ਸੋਹਾਗਣੀ ਫਿਰਿ ਮੈਲਾ ਵੇਸੁ ਨ ਹੋਈ ਰਾਮ ॥ ਫਿਰਿ ਮੈਲਾ ਵੇਸੁ ਨ ਹੋਈ ਗੁਰਮੁਖਿ ਬੂਝੈ ਕੋਈ ਹਉਮੈ ਮਾਰਿ ਪਛਾਣਿਆ ॥ ਕਰਣੀ ਕਾਰ ਕਮਾਵੈ ਸ
Nov 24, 20251 min read


ਅੱਜ ਦਾ ਹੁਕਮਨਾਮਾ(23/11/2025) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
23/11/2025 ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥...
Nov 23, 20251 min read


Punjab में बारिश को लेकर नई Update, मौसम विभाग की 25 तारीख तक की बड़ी भविष्यवाणी
22/11/2025 पंजाब के मौसम को लेकर नई अपडेट सामने आई है। मौसम विभाग ने 25 नवंबर तक का पूर्वानुमान जारी किया है। ताज़ा जानकारी के अनुसार, इस हफ्ते कहीं भी बारिश होने की संभावना नहीं है। विभाग ने स्पष्ट रूप से संकेत दिया है कि प्रदेश में बारिश की कोई संभावना नहीं है। तापमान में बढ़ोतरीपंजाब में पिछले 24 घंटों में तापमान में बढ़ोतरी दर्ज की गई है। पिछले कुछ दिनों से तापमान लगातार गिर रहा था, लेकिन अब धीरे-धीरे इसमें इज़ाफ़ा शुरू हो गया है। मौसम विभाग का कहना है कि अगले कुछ दिनों त
Nov 22, 20251 min read


Amritsar Airport पर मचा हड़कंप, Flight से उतरे यात्रियों की तलाशी लेने पर उड़े होश
22/11/2025 श्री गुरु रामदास अंतरराष्ट्रीय हवाई अड्डे पर कस्टम विभाग ने एक बार फिर बड़ी कार्रवाई करते हुए कंबोडिया से आए दो यात्रियों के सामान से 1,22,400 विदेशी सिगरेट बरामद की हैं। अधिकारियों के मुताबिक इन सिगरेटों की अंतरराष्ट्रीय बाजार में कीमत 20 लाख रुपये से अधिक है। यह पूरा सामान गुप्त तरीके से लाया गया था और शक के आधार पर बैगों की जांच के दौरान यह खेप पकड़ी गई। इससे पहले भी डायरेक्टरेट ऑफ रेवन्यू इंटेलिजेंस (DRI) और कस्टम की संयुक्त टीम ने 35 लाख रुपए की विदेशी सिगरेट
Nov 22, 20251 min read


पंजाबी संगीत जगत से दुखद खबर, दर्दनाक हादसे में Singer की मौ/त
22/11/2025 पंजाबी संगीत जगत से दुखद खबर सामने आई है। मानसा जिले के गांव ख्याला में हुए भीषण सड़क हादसे में पंजाबी गायक हरमन सिद्धू (40) की मौत हो गई। जानकारी के अनुसार हरमन सिद्धू गत रात अपने गांव ख्याला वापिस जा रहे थे कि तभी उनकी कार एक ट्रक से जा टकराई। टक्कर इतनी जोरदार थी कि कार बुरी तरह क्षतिग्रस्त हो गई और हरमन सिद्धू की मौत हो गई। हरमन सिद्धू की अचानक हुई मौत से प्रशंसकों और संगीत जगत में शोक की लहर है।
Nov 22, 20251 min read


ਅੱਜ ਦਾ ਹੁਕਮਨਾਮਾ(22/11/2025) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
22/11/2025 ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥
Nov 22, 20251 min read


Punjab के इन स्कूलों में छुट्टी घोषित, 5 दिन नहीं लगेंगी कक्षाएं
21/11/2025 श्री गुरु तेग बहादुर साहिब जी के शहीदी शताब्दी समारोह को देखते हुए ब्लॉक श्री आनंदपुर साहिब के सभी स्कूल 22 से 26 नवम्बर तक बंद रहेंगे। शिक्षा मंत्री हरजोत सिंह बैंस ने कहा कि शहीदी शताब्दी समारोह के मौके पर बड़ी संख्या में श्रद्धालुओं के आने की संभावना है और अभी भी बड़ी संख्या में श्रद्धालु आ रहे हैं, इसलिए ब्लॉक श्री आनंदपुर साहिब के सभी स्कूल 22 से 26 नवम्बर तक बंद रहेंगे।
Nov 21, 20251 min read


ਅੱਜ ਦਾ ਹੁਕਮਨਾਮਾ(21/11/2025) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
21/11/2025 ਸੋਰਠਿ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥ ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ ਮੁਹਾਹੁ ॥ ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ ॥ ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਵੇਪਰਵਾਹੁ ॥੨॥ ਆਪੇ ਆਪਿ ਉਪਾਇਦਾ ਪਿਆਰਾ ਸਿਰਿ ਆਪੇ ਧੰਧੜੈ ਲਾਹੁ ॥ ਆਪਿ ਕਰਾਏ ਸਾਖਤੀ ਪਿਆਰਾ ਆਪਿ ਮਾਰੇ ਮਰਿ ਜਾਹੁ ॥ ਆਪੇ ਪਤਣੁ ਪਾਤਣੀ ਪਿਆਰਾ ਆਪੇ
Nov 21, 20251 min read


ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਨੇੜੇ ਐਨਕਾਊਂਟਰ
20/11/2025 ਲੁਧਿਆਣਾ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਨੇੜੇ ਐਨਕਾਊਂਟਰ ਕੀਤਾ ਗਿਆ ਹੈ। ਗ੍ਰਨੇਡ ਮਾਮਲੇ ਵਿੱਚ ਦੋ ਬਦਮਾਸ਼ਾਂ ਨਾਲ ਪੁਲਿਸ ਮੁਕਾਬਲਾ ਹੋਇਆ ਹੈ। ਹਾਲ ਹੀ ਵਿੱਚ, ਤਿੰਨ ਲੋਕਾਂ ਨੂੰ ਗ੍ਰਨੇਡਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਨ੍ਹਾਂ ਦੀ ਪਛਾਣ ‘ਤੇ, ਦੋ ਲੋਕਾਂ ਦੇ ਨਾਮ ਸਾਹਮਣੇ ਆਏ ਸਨ। ਜਿਸ ਵਿੱਚ ਇੱਕ ਬਿਹਾਰ ਦਾ ਅਤੇ ਦੂਜਾ ਹਰਿਆਣਾ ਦਾ ਦੱਸਿਆ ਜਾ ਰਿਹਾ ਹੈ। ਜਦੋਂ ਪੁਲਿਸ ਨੇ ਉਨ੍ਹਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਤਾਂ ਦੋਵਾਂ ਨੇ ਪੁਲਿਸ ‘ਤੇ ਗੋਲੀਬਾਰੀ ਕਰ ਦਿੱਤੀ, ਜਿਸ ਵਿੱਚ ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਦੋਵਾਂ ਨੂੰ ਗੋਲੀ
Nov 20, 20251 min read


ਅਗਲੇ ਮਹੀਨੇ ਤੋਂ ਨਰਸਰੀ ਤੋਂ 8ਵੀਂ ਜਮਾਤ ਤੱਕ ਦੀਆਂ ਹੋਣਗੀਆਂ ਛੁੱਟੀਆਂ, ਸਿੱਖਿਆ ਮੰਤਰੀ ਦਾ ਐਲਾਨ
20/11/2025 ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕਿਹਾ ਕਿ ਮੌਜੂਦਾ ਠੰਢ ਦੇ ਕਾਰਨ, ਕਸ਼ਮੀਰ ਡਿਵੀਜ਼ਨ ਵਿੱਚ ਨਰਸਰੀ ਤੋਂ ਮਿਡਲ ਗ੍ਰੇਡ ਦੀਆਂ ਕਲਾਸਾਂ ਲਈ ਸਰਦੀਆਂ ਦੀਆਂ ਛੁੱਟੀਆਂ ਦਸੰਬਰ ਦੇ ਪਹਿਲੇ ਹਫ਼ਤੇ ਸ਼ੁਰੂ ਹੋਣ ਦੀ ਉਮੀਦ ਹੈ। ਬੁੱਧਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ, ਮੰਤਰੀ ਨੇ ਕਿਹਾ ਕਿ ਵਿਭਾਗ ਪਹਿਲਾਂ ਹੀ ਸਥਿਤੀ ਦੀ ਸਮੀਖਿਆ ਕਰ ਚੁੱਕਾ ਹੈ। ਉਨ੍ਹਾਂ ਨੇ ਕਿਹਾ, "ਅਸੀਂ ਇਸ ਸਬੰਧ ਵਿੱਚ ਇੱਕ ਮੀਟਿੰਗ ਕੀਤੀ ਹੈ ਅਤੇ ਨਰਸਰੀ ਤੋਂ ਮਿਡਲ ਗ੍ਰੇਡ ਲਈ ਸਰਦੀਆਂ ਦੀਆਂ ਛੁੱਟੀਆਂ ਦਸੰਬਰ ਦੇ ਪਹਿਲੇ ਹਫ਼ਤੇ ਸ਼ੁਰੂ ਹੋਣਗੀਆਂ।" ਉਨ੍ਹਾਂ ਨੇ ਕਿਹਾ ਕਿ ਮਾਪਿਆਂ ਅਤੇ ਸਕੂਲਾਂ ਵਲੋਂ ਪਾਠ-ਪੁਸਤਕਾਂ ਅ
Nov 20, 20251 min read


ਗੋਲੀ ਲੱਗਣ ਨਾਲ ਨੌਜਵਾਨ ਦੀ ਮੌ*ਤ
20/11/2025 ਬੀਤੀ ਦੇਰ ਰਾਤ ਮੋਗਾ ਦੇ ਪਿੰਡ ਭਾਗੀਕੇ ਵਿਚ ਗੋਲੀ ਲੱਗਣ ਨਾਲ ਨੌਜਵਾਨ ਦੀ ਮੌਤ ਹੋਣ ਦਾ ਪਤਾ ਲੱਗਾ ਹੈ। ਮ੍ਰਿਤਕ ਦੀ ਉਮਰ 35 ਸਾਲ ਦੱਸੀ ਜਾ ਰਹੀ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਨਿਹਾਲ ਸਿੰਘ ਵਾਲਾ ਦੇ ਪਿੰਡ ਭਾਗੀਕੇ ਵਿਖੇ ਦੇਰ ਰਾਤ ਗੋਲੀ ਲੱਗਣ ਨਾਲ ਹਰਮਨਦੀਪ ਸਿੰਘ ਦੀ ਮੌਤ ਹੋ ਗਈ। ਪਤਾ ਲੱਗਾ ਹੈ ਕਿ ਮ੍ਰਿਤਕ ਨੌਜਵਾਨ ਨਸ਼ੇ ਕਰਨ ਦਾ ਆਦੀ ਸੀ। ਫਿਲਹਾਲ ਘਟਨਾ ਦੇ ਕਾਰਨਾਂ ਦਾ ਪਤਾ ਨਹੀਂ ਲੱਗਾ। ਪੁਲਿਸ ਵੀ ਦੱਸਣ ਤੋਂ ਇਨਕਾਰੀ ਹੈ। ਸੂਤਰਾਂ ਮੁਤਾਬਕ ਕਤਲ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਵੀ ਨਿਹਾਲ ਸਿੰਘ ਵਾਲਾ ਦੇ ਬਜ਼ਾਰ ਵਿਚ ਚਿੱਟੇ ਦਿਨ ਫ
Nov 20, 20251 min read


ਅੱਜ ਦਾ ਹੁਕਮਨਾਮਾ(20/11/2025) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
20/11/2025 ਸੋਰਠਿ ਮਃ ੩ ਦੁਤੁਕੇ ॥ ਸਤਿਗੁਰ ਮਿਲਿਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥ ਸੋ ਗੁਰੂ ਸੋ ਸਿਖੁ ਹੈ ਭਾਈ ਜਿਸੁ ਜੋਤੀ ਜੋਤਿ ਮਿਲਾਇ ॥੧॥ ਮਨ ਰੇ ਹਰਿ ਹਰਿ ਸੇਤੀ ਲਿਵ ਲਾਇ ॥ ਮਨ ਹਰਿ ਜਪਿ ਮੀਠਾ ਲਾਗੈ ਭਾਈ ਗੁਰਮੁਖਿ ਪਾਏ ਹਰਿ ਥਾਇ ॥ ਰਹਾਉ ॥ ਬਿਨੁ ਗੁਰ ਪ੍ਰੀਤਿ ਨ ਊਪਜੈ ਭਾਈ ਮਨਮੁਖਿ ਦੂਜੈ ਭਾਇ ॥ ਤੁਹ ਕੁਟਹਿ ਮਨਮੁਖ ਕਰਮ ਕਰਹਿ ਭਾਈ ਪਲੈ ਕਿਛੂ ਨ ਪਾਇ ॥੨॥ ਗੁਰ ਮਿਲਿਐ ਨਾਮੁ ਮਨਿ ਰਵਿਆ ਭਾਈ ਸਾਚੀ ਪ੍ਰੀਤਿ ਪਿਆਰਿ ॥ ਸਦਾ ਹਰਿ ਕੇ ਗੁਣ ਰਵੈ ਭਾਈ ਗੁਰ ਕੈ ਹੇਤਿ ਅਪਾਰਿ ॥੩॥ ਆਇਆ ਸੋ ਪਰਵਾਣੁ ਹੈ ਭਾਈ ਜਿ ਗੁਰ ਸੇਵਾ ਚਿਤੁ ਲਾਇ ॥ ਨਾਨਕ ਨਾਮੁ ਹਰਿ ਪਾਈਐ ਭਾਈ ਗੁਰ ਸਬਦੀ ਮੇਲਾਇ ॥੪॥
Nov 20, 20251 min read


Trains Cancelled: रद्द रहेंगी ये 24 ट्रेनें, रेलवे ने इस वजह से लिया फैसला
19/11/2025 उत्तर भारत में ठंड का प्रकोप अब तेजी से बढ़ने लगा है। राजधानी दिल्ली समेत कई शहरों और जिलों का तापमान तेजी से नीचे आ रहा है। जैसे-जैसे ठंड बढ़ती है, उसी के साथ घना कोहरा भी बढ़ने लगता है जिसके कारण विजिबिलिटी कम हो जाती है और ट्रेनों का समय पर चलना मुश्किल होता है। इसी स्थिति को देखते हुए भारतीय रेलवे ने कोहरे से निपटने की तैयारियां शुरू कर दी हैं। पूर्व मध्य रेलवे (ECR) ने सुरक्षा को प्राथमिकता देते हुए 1 दिसंबर से 3 मार्च तक कुल 24 ट्रेनों को रद्द (Cancel) करने क
Nov 19, 20253 min read


ਅੱਜ ਦਾ ਹੁਕਮਨਾਮਾ(19/11/2025) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
19/11/2025 ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥
Nov 19, 20251 min read


पति के सामने छिन गई पत्नी की जान, हादसे से इलाके में सनसनी
18/11/2025 टैंकर नीचे आने से एक महिला की मौत हो गई। इस मामले में टैंकर चालक को पुलिस ने गिरफ्तार कर लिया है। जानकारी के अनुसार दसूहा थाने के जांच अधिकारी एएसआई राकेश कुमार ने बताया कि पुलिस को दिए अपने बयान में निर्मल सिंह पुत्र स्वर्ण सिंह निवासी झिंगड कला, थाना दसूहा ने बताया कि मैं अपनी पत्नी सर्वजीत कौर के साथ अपने मोटरसाइकिल नंबर पी.बी. 07 बीसी 7276 पर गांव भटोलियां संस्कार से अपने गांव आ रहा था। जब मैं दसूहा थाने के सामने मुख्य सड़क पर पहुंचा तो एक टैंकर नंबर जे.के. 02
Nov 18, 20251 min read
bottom of page