top of page



ਵਿਧਾਇਕ ਸਿੱਧੂ, ਡਿਪਟੀ ਮੇਅਰ ਜੌਹਰ ਨੇ ਸਫਾਈ ਨੂੰ ਉਤਸ਼ਾਹਿਤ ਕਰਨ ਲਈ ਵਿਆਪਕ ਸਫਾਈ ਮੁਹਿੰਮ ਸ਼ੁਰੂ ਕੀਤੀ
ਲੁਧਿਆਣਾ, 25 ਅਪ੍ਰੈਲ 2025 ਸਾਫ਼ ਵਾਤਾਵਰਣ ਅਤੇ ਸਫਾਈ ਨੂੰ ਪਹਿਲ ਦਿੰਦੇ ਹੋਏ ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਅਤੇ ਡਿਪਟੀ ਮੇਅਰ ਪ੍ਰਿੰਸ ਜੌਹਰ ਨੇ...
Apr 252 min read


ਵਿਧਾਇਕ ਸਿੱਧੂ ਵੱਲੋਂ ਗੁਰੂ ਨਾਨਕ ਕਲੋਨੀ 'ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
ਲੁਧਿਆਣਾ, 04 ਅਕਤੂਬਰ ਹਲਕਾ ਆਤਮ ਨਗਰ ਦੇ ਵਿਕਾਸ ਕਾਰਜ਼ਾਂ ਨੂੰ ਨਿਰੰਤਰ ਜਾਰੀ ਰੱਖਦਿਆਂ, ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਗੁਰੂ ਨਾਨਕ ਕਲੋਨੀ ਵਿਖੇ 1 ਤੋਂ 5 ਨੰਬਰ...
Oct 4, 20231 min read


ਡਿਪਟੀ ਕਮਿਸ਼ਨਰ ਸੁਰਭੀ ਮਲਿਕ ਦੀ ਅਗੁਵਾਈ 'ਚ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਸ਼ਾਨਦਾਰ ਆਯੋਜਨ
ਲੁਧਿਆਣਾ, 26 ਸਤੰਬਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਖੇਤੀਬਾੜੀ ਮੰਤਰੀ, ਪੰਜਾਬ ਗੁਰਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ, ਵਧੀਕ ਮੁੱਖ ਸਕੱਤਰ (ਵਿਕਾਸ)...
Sep 26, 20233 min read


ਵਿਧਾਇਕ ਬੱਗਾ ਵਲੋਂ ਟੰਡਨ ਨਗਰ ਦੀਆਂ ਗਲੀਆਂ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ
ਲੁਧਿਆਣਾ, 25 ਸਤੰਬਰ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੇ ਵਾਰਡ ਨੰਬਰ 93 ਅਧੀਨ ਟੰਡਨ ਨਗਰ 'ਚ ਗਲੀਆਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਹਲਕਾ ਵਿਧਾਇਕ ਮਦਨ ਲਾਲ ਬੱਗਾ...
Sep 25, 20231 min read


Bhagwant mann ਵੱਲੋਂ ਲੋਕਾਂ ਨਾਲ ਸਿੱਧਾ ਰਾਬਤਾ ਵਧਾਉਣ ਲਈ ਨਵੇਂ ਵਟਸਐਪ ਚੈਨਲ ਦੀ ਸ਼ੁਰੂਆਤ
21 Sept,2023 ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਅੱਜ ਲੋਕਾਂ ਨਾਲ ਸਿੱਧਾ ਰਾਬਤਾ ਵਧਾਉਣ ਅਤੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਲੋਕਾਂ ਦੀ ਬਰਾਬਰ ਭਾਈਵਾਲੀ ਲਈ...
Sep 22, 20232 min read


ਵਿਧਾਇਕ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 90 'ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
ਲੁਧਿਆਣਾ, 21 ਸਤੰਬਰ ਹਲਕਾ ਲੁਧਿਆਣਾ ਉਤਰੀ ਦੇ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਅੱਜ ਵਾਰਡ ਨੰਬਰ 90 ਵਿਖੇ ਪ੍ਰੀਤਮ ਨਗਰ ਦੀਆਂ ਗਲੀਆਂ ਬਨਾਉਣ ਦੇ ਕੰਮ ਦਾ ਉਦਘਾਟਨ ਕੀਤਾ।...
Sep 21, 20231 min read


ਸਪੀਕਰ ਕੁਲਤਾਰ ਸੰਧਵਾਂ ਵਲੋਂ 'ਅਪੈਕਸ ਕਲੱਬ ਲੁਧਿਆਣਾ' ਦੀ ਗੋਲਡਨ ਜੁਬਲੀ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ
ਲੁਧਿਆਣਾ, 17 ਸਤੰਬਰ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਬੀਤੇ ਕੱਲ੍ਹ ਸਥਾਨਕ ਗੁਰੂ ਨਾਨਕ ਭਵਨ ਵਿਖੇ 'ਨੈਸ਼ਨਲ ਐਸੋਸੀਏਸ਼ਨ ਆਫ ਅਪੈਕਸ ਕਲੱਬਜ ਆਫ...
Sep 17, 20232 min read


ਸਕੂਲ ਦੀ ਛੱਤ ਡਿੱਗਣ ਤੇ ਮੁੱਖ ਮੰਤਰੀ ਦੇ ਨਿਰਦੇਸ਼ਾਂ 'ਤੇ ਠੇਕੇਦਾਰ ਖਿਲਾਫ ਦਰਜ ਕੀਤੀ FIR
ਲੁਧਿਆਣਾ, 23 ਅਗਸਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਦੋਵਾਲ ਵਿਖੇ ਛੱਤ ਡਿੱਗਣ ਦੀ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਕੂਲ ਦੀ...
Aug 23, 20232 min read


ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਮਾਡਲ ਟਾਊਨ ਦੇ ਸਰਕਾਰੀ ਸਕੂਲ 'ਚ ਮੁਰੰਮਤ ਕਾਰਜ਼ਾਂ ਦਾ ਉਦਘਾਟਨ
ਲੁਧਿਆਣਾ, 11 ਅਗਸਤ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਮਾਡਲ ਟਾਊਨ ਦੇ ਸਰਕਾਰੀ ਸਕੂਲ ਵਿੱਚ ਬੇਹੱਦ ਲੋੜੀਂਦੇ ਮੁਰੰਮਤ ਦੇ ਕੰਮ ਦਾ...
Aug 12, 20231 min read


Gogi, MC Chief direct officials to impose penalty to contractor over anomalies at Shastri hall
Ludhiana, August 4, (Inderjit Nagpal) Ludhiana West MLA Gurpreet Bassi Gogi and Municipal Corporation (MC) Commissioner Dr Shena Aggarwal...
Aug 4, 20231 min read


ਵਿਧਾਇਕ ਗਰੇਵਾਲ ਵੱਲੋਂ 35 ਲੱਖ ਦੇ ਵਿਕਾਸ ਕਾਰਜਾਂ ਦਾ ਉਦਘਾਟਨ
ਲੁਧਿਆਣਾ 17 ਜੁਨ ਹਲਕਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਵਾਰਡ 16 ਤਾਜਪੁਰ ਰੋਡ ਸਥਿਤ ਕਲੋਨੀ ਜੀ ਆਰ ਡੀ ਵਿਖੇ ਸੜਕਾਂ ਤੇ ਪੁਨਰ ਨਿਰਮਾਣ ਲਈ...
Jun 17, 20232 min read


ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਵਲੋਂ ਵਿੱਤ ਮੰਤਰੀ ਪੰਜਾਬ ਅਤੇ ਸਿੱਖਿਆ ਮੰਤਰੀ ਨਾਲ ਮੁਲਾਕਾਤ
ਲੁਧਿਆਣਾ, 15 ਮਈ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ ਵਲੋਂ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ...
May 15, 20231 min read


ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਪੀੜ੍ਹਤ ਲੋਕਾਂ ਦੀ ਲਈ ਸਾਰ, ਨਵੇਂ ਇੰਤਕਾਲ ਵੀ ਕੀਤੇ ਜਾਰੀ
ਲੁਧਿਆਣਾ, 04 ਮਾਰਚ ਪਟਵਾਰ ਸਰਕਲ ਜੱਸੀਆਂ ਤਹਿਸੀਲ ਲੁਧਿਆਣਾ (ਪੱਛਮੀ) ਵਿਖੇ ਬੀਤੇ ਸਮੇਂ ਵਿੱਚ ਤੱਤਕਾਲੀ ਪਟਵਾਰੀ ਵਲੋਂ ਜਾਅਲੀ ਇੰਤਕਾਲਾਂ ਦੀ ਸਮੱਸਿਆਵਾਂ ਤੋਂ ਪੀੜ੍ਹਤ...
Mar 4, 20232 min read


ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 84 'ਚ ਆਰ.ਸੀ.ਸੀ. ਰੋਡ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ
ਲੁਧਿਆਣਾ, 25 ਫਰਵਰੀ ਵਿਧਾਨ ਸਭਾ ਹਲਕਾ ਲੁਧਿਆਣਾ (ਉੱਤਰੀ) ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਸਥਾਨਕ ਵਾਰਡ ਨੰਬਰ 84 ਅਧੀਨ ਮੰਨਾ ਸਿੰਘ ਨਗਰ, ਸਰਵਿਸ ਲੇਨ...
Feb 25, 20231 min read


ਵਿਧਾਇਕ ਬੱਗਾ ਅਤੇ ਵਧੀਕ ਡਿਪਟੀ ਕਮਿਸ਼ਨਰ ਵਲੋਂ ਹਲਕਾ ਲੁਧਿਆਣਾ ਉੱਤਰੀ 'ਚ ਦੂਸਰਾ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ
ਲੁਧਿਆਣਾ, 27 ਜਨਵਰੀ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਫ਼ਤ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਹੋਰ ਪੁਲਾਂਘ ਪੁੱਟਦਿਆਂ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ...
Jan 27, 20231 min read


ਵਿਧਾਇਕ ਭੋਲਾ ਗਰੇਵਾਲ ਨੇ ਵੱਖ ਵੱਖ ਸਕੂਲਾਂ ਅਤੇ ਸਥਾਨਾਂ ਤੇ ਗਣਤੰਤਰ ਦਿਵਸ ਮੌਕੇ ਲਹਿਰਾਇਆ ਤਿਰੰਗਾ ਝੰਡਾ
ਲੁਧਿਆਣਾ 27 ਜਨਵਰੀ ਵਿਧਾਨ ਸਭਾ ਹਲਕਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਨੇ 26 ਜਨਵਰੀ ਗਣਤੰਤਰ ਦਿਵਸ ਮੌਕੇ ਵੱਖ ਵੱਖ ਸਕੂਲਾਂ ਅਤੇ ਸਥਾਨਾਂ 'ਤੇ ਗਣਤੰਤਰ...
Jan 27, 20231 min read


ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਮੋਬਾਇਲ ਕਲੀਨਿਕ ਦੀ ਸ਼ੁਰੂਆਤ
- ਹੁਣ ਵਸਨੀਕਾਂ ਨੂੰ ਘਰ-ਘਰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ - ਮੋਬਾਇਲ ਵੈਨ ਰਾਹੀਂ ਵਾਰਡ ਨੰਬਰ 48 'ਚ ਸੁਣੀਆਂ ਵਸਨੀਕਾਂ ਦੀਆਂ ਮੁਸ਼ਕਿਲਾਂ ਲੁਧਿਆਣਾ, 18...
Jan 18, 20232 min read


ਵਿਧਾਇਕ ਭੋਲਾ ਗਰੇਵਾਲ ਵਲੋਂ, ਮੁੱਖ ਮੰਤਰੀ ਦੁਆਰਾ ਜੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਫੈਸਲੇ ਦਾ ਸਵਾਗਤ
-ਕਿਹਾ! ਪੰਜਾਬੀਆਂ ਨੂੰ ਚੰਗੀ ਆਬੋ ਹਵਾ ਦੇਣਾ ਸਾਡੀ ਜਿੰਮੇਵਾਰੀ - ਹਲਕੇ ਦੇ ਵਸਨੀਕਾਂ ਨੂੰ ਨਵੀਆਂ ਲਾਗੂ ਹੋਈਆਂ ਪੈਨਸ਼ਨਾਂ ਦੇ ਵੀ ਵੰਡੇ ਪੱਤਰ ਲੁਧਿਆਣਾ, 18 ਜਨਵਰੀ...
Jan 18, 20231 min read


ਆਮ ਆਦਮੀ ਪਾਰਟੀ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ ਹੈ -ਕੈਬਨਿਟ ਮੰਤਰੀ ਅਨਮੋਲ ਗਗਨ ਮਾਨ
ਲੁਧਿਆਣਾ, 15 ਜਨਵਰੀ ਪੰਜਾਬ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਜਲ ਸਰੋਤਾਂ, ਸੱਭਿਚਾਰਕ ਅਤੇ...
Jan 17, 20232 min read


ਪਾਇਲ, ਮਲੌਦ ਤੇ ਦੋਰਾਹਾ 'ਚ ਚਾਇਨਾ ਡੋਰ ਦੀ ਜਾਂਚ ਲਈ ਸੰਯੁਕਤ ਟੀਮਾਂ ਵਲੋਂ ਛਾਪੇਮਾਰੀ
ਪਾਇਲ/ਮਲੌਦ/ਦੋਰਾਹਾ(ਲੁਧਿਆਣਾ), 17 ਜਨਵਰੀ ਆਮ ਲੋਕਾਂ ਲਈ ਜਾਨਲੇਵਾ ਅਤੇ ਬੇਹੱਦ ਘਾਤਕ ਸਿੱਧ ਹੋ ਰਹੀ ਚਾਇਨਾ ਡੋਰ ਤੋਂ ਬਚਾਅ ਤਹਿਤ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ...
Jan 17, 20232 min read
bottom of page