top of page



ਵਿਧਾਇਕ ਛੀਨਾ ਨੇ ਢੋਲੇਵਾਲ ਚੌਕ ਤੋਂ ਵੱਡੀ ਸਫਾਈ ਮੁਹਿੰਮ ਸ਼ੁਰੂ ਕੀਤੀ
ਲੁਧਿਆਣਾ, 25 ਅਪ੍ਰੈਲ, 2025 ਵਿਕਾਸ ਅਤੇ ਸਾਫ਼-ਸੁਥਰੇ ਵਾਤਾਵਰਣ ਨੂੰ ਯਕੀਨੀ ਬਣਾਉਣ 'ਤੇ ਧਿਆਨ ਕੇਂਦਰਿਤ ਕਰਦੇ ਹੋਏ ਲੁਧਿਆਣਾ ਦੱਖਣੀ ਦੀ ਵਿਧਾਇਕ ਰਾਜਿੰਦਰ ਪਾਲ ਕੌਰ...
Apr 251 min read


ਵਿਧਾਇਕ ਸਿੱਧੂ, ਡਿਪਟੀ ਮੇਅਰ ਜੌਹਰ ਨੇ ਸਫਾਈ ਨੂੰ ਉਤਸ਼ਾਹਿਤ ਕਰਨ ਲਈ ਵਿਆਪਕ ਸਫਾਈ ਮੁਹਿੰਮ ਸ਼ੁਰੂ ਕੀਤੀ
ਲੁਧਿਆਣਾ, 25 ਅਪ੍ਰੈਲ 2025 ਸਾਫ਼ ਵਾਤਾਵਰਣ ਅਤੇ ਸਫਾਈ ਨੂੰ ਪਹਿਲ ਦਿੰਦੇ ਹੋਏ ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਅਤੇ ਡਿਪਟੀ ਮੇਅਰ ਪ੍ਰਿੰਸ ਜੌਹਰ ਨੇ...
Apr 252 min read


ਵਿਧਾਇਕ ਗਰੇਵਾਲ, ਮੇਅਰ ਇੰਦਰਜੀਤ ਕੌਰ ਨੇ ਵੱਡੀ ਸਫਾਈ ਮੁਹਿੰਮ ਸ਼ੁਰੂ ਕੀਤੀ
ਲੁਧਿਆਣਾ, 25 ਅਪ੍ਰੈਲ, 2025 ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ 'ਰੰਗਲਾ ਪੰਜਾਬ' ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਲੁਧਿਆਣਾ ਪੂਰਬੀ ਦੇ ਵਿਧਾਇਕ...
Apr 252 min read


ਵਿਧਾਇਕ ਮਦਨ ਲਾਲ ਬੱਗਾ ਵਲੋਂ ਬੱਲ ਸਿੰਘ ਨਗਰ 'ਚ ਗਲੀਆਂ ਨਿਰਮਾਣ ਕਾਰਜ਼ਾਂ ਦਾ ਉਦਘਾਟਨ
ਲੁਧਿਆਣਾ, 03 ਨਵੰਬਰ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੇ ਵਾਰਡ ਨੰਬਰ 8 (86) ਅਧੀਨ ਬੱਲ ਸਿੰਘ ਨਗਰ ਵਿੱਚ ਬਣਨ ਜਾ ਰਹੀਆਂ ਆਰ.ਐਮ.ਸੀ. ਗਲੀਆਂ ਦਾ ਉਦਘਾਟਨ ਹਲਕਾ...
Nov 3, 20231 min read


ਵਿਜੀਲੈਂਸ ਬਿਊਰੋ ਵੱਲੋਂ ਲੁਧਿਆਣਾ ਦੇ ਝੋਨਾ ਘੁਟਾਲੇ 'ਚ ਸ਼ਾਮਲ ਇੱਕ ਹੋਰ ਮੁਲਜ਼ਮ ਵਪਾਰੀ ਗ੍ਰਿਫ਼ਤਾਰ
3 Nov,2023 ਪੰਜਾਬ ਵਿਜੀਲੈਂਸ ਬਿਊਰੋ ਨੇ ਜਿਲਾ ਲੁਧਿਆਣਾ ਅਤੇ ਹੋਰ ਅਨਾਜ ਮੰਡੀਆਂ ਵਿੱਚ ਹੋਏ ਝੋਨਾ ਘੁਟਾਲੇ ਦੇ ਮਾਮਲੇ ਵਿੱਚ ਸ਼ਾਮਲ ਇੱਕ ਹੋਰ ਮੁਲਜ਼ਮ ਵਪਾਰੀ ਕਾਲੂ...
Nov 3, 20232 min read


AAP ਪੰਜਾਬ ਵੱਲੋਂ 383 ਅਹੁਦੇਦਾਰਾਂ ਦਾ ਐਲਾਨ
3 Nov,2023 ਆਮ ਆਦਮੀ ਪਾਰਟੀ ਦੇ ਵੱਲੋਂ 383 ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ।
Nov 3, 20231 min read


ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵਿਕਾਸ ਪੁਰਸ਼ ਅਵਾਰਡ ਨਾਲ ਸਨਮਾਨਿਤ
ਲੁਧਿਆਣਾ:29 ਅਕਤੂਬਰ ਹਲਕਾ ਪੂਰਵੀ ਦੇ ਮੋਤੀ ਨਗਰ ਵਿਖੇ ਇਲਾਕਾ ਵਾਸੀਆਂ ਵੱਲੋਂ ਇੱਕ ਸਨਮਾਨ ਸਮਾਰੋਹ ਦਾ ਆਯੋਜਨ ਸਮੂਹ ਪਾਰਟੀ ਵਰਕਰਾਂ ਅਤੇ ਆਗੂਆਂ ਦੀ ਅਗਵਾਈ ਹੇਠ ਕੀਤਾ...
Oct 29, 20232 min read


ਅਰੋੜਾ ਨੇ ਸਾਰਸ ਮੇਲੇ ਦਾ ਕੀਤਾ ਦੌਰਾ ਅਤੇ ਵਸਤੂਆਂ ਦੀ ਖਰੀਦ ਵਿਚ ਲਈ ਡੂੰਘੀ ਦਿਲਚਸਪੀ
ਲੁਧਿਆਣਾ, 29 ਅਕਤੂਬਰ, 2023 ਸੰਸਦ ਮੈਂਬਰ (ਰਾਜਸਭਾ) ਸੰਜੀਵ ਅਰੋੜਾ ਆਪਣੀ ਪਤਨੀ ਸੰਧਿਆ ਅਰੋੜਾ ਨਾਲ ਐਤਵਾਰ ਨੂੰ ਇੱਥੇ ਪੀਏਯੂ ਗਰਾਊਂਡ ਵਿਖੇ ਵੱਕਾਰੀ ਸਾਰਸ ਮੇਲੇ...
Oct 29, 20232 min read


MLA ਪਰਾਸ਼ਰ ਨੇ ਸੜਕਾਂ ਦੇ ਬੁਨਿਆਦੀ ਢਾਂਚੇ,ਪਾਰਕਾਂ ਨੂੰ ਅਪਗ੍ਰੇਡ ਕਰਨ ਲਈ ਲਗਭਗ6.47ਕਰੋੜ ਰੁਪਏ ਦੇ ਪ੍ਰੋਜੈਕਟ ਸ਼ੁਰੂ
ਲੁਧਿਆਣਾ, 25 ਅਕਤੂਬਰ, ਹਲਕੇ ਵਿੱਚ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਅਤੇ ਪਾਰਕਾਂ ਨੂੰ ਵਿਕਸਤ ਕਰਨ ਲਈ ਕੰਮ ਕਰਦੇ ਹੋਏ ਲੁਧਿਆਣਾ ਕੇਂਦਰੀ ਦੇ ਵਿਧਾਇਕ...
Oct 25, 20232 min read


ਵਿਧਾਇਕ ਪਰਾਸ਼ਰ ਨੇ ਪ੍ਰੇਮ ਨਗਰ ਅਤੇ ਬਾਜਵਾ ਨਗਰ ਇਲਾਕੇ ਵਿਚ ਦੋ ਟਿਊਬਵੈੱਲ ਲਗਾਉਣ ਦਾ ਕੰਮ ਕੀਤਾ ਸ਼ੁਰੂ
ਲੁਧਿਆਣਾ, 14 ਅਕਤੂਬਰ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਪੀਣ ਯੋਗ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਦੇ ਉਦੇਸ਼ ਨਾਲ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਅਸ਼ੋਕ ਪਰਾਸ਼ਰ...
Oct 15, 20231 min read


ਵਿਧਾਇਕ ਸਿੱਧੂ ਵਲੋਂ ਧਾਂਦਰਾ ਰੋਡ 'ਤੇ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ
ਲੁਧਿਆਣਾ, 14 ਅਕਤੂਬਰ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਸਥਾਨਕ ਧਾਂਦਰਾ ਰੋਡ (ਜੈਨ ਮੰਦਿਰ ਤੋਂ ਪੁਲਿਸ ਥਾਣਾ ਦੁੱਗਰੀ ਤੱਕ) 'ਤੇ...
Oct 15, 20231 min read


MLA ਛੀਨਾ ਅਤੇ DC ਮਲਿਕ ਵਲੋਂ 'ਮੇਰਾ ਘਰ ਮੇਰੇ ਨਾਮ' ਸਕੀਮ ਤਹਿਤ ਵਸਨੀਕਾਂ ਨੂੰ ਜਾਇਦਾਦ ਦੇ ਅਧਿਕਾਰ ਦੇਣ ਦਾ ਭਰੋਸਾ
ਲੁਧਿਆਣਾ, 14 ਅਕਤੂਬਰ ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਅਤੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਪਿੰਡ ਡਾਬਾ ਅਤੇ ਲੋਹਾਰਾ ਦੇ...
Oct 15, 20232 min read


ਲੁਧਿਆਣਾ ਕਮਿਸ਼ਨਰੇਟ ਪੁਲਿਸ ਵਲੋਂ ਐਮਰਜੈਂਸੀ ਹਾਲਾਤਾਂ 'ਚ ਲੋਕਾਂ ਦੀ ਮਦਦ ਲਈ ਕੇਅਰ ਸਟੇਸ਼ਨਾਂ ਦੀ ਸ਼ੁਰੂਆਤ
ਲੁਧਿਆਣਾ, 11 ਅਕਤੂਬਰ ਨਿਵੇਕਲੀ ਪਹਿਲਕਦਮੀ ਕਰਦਿਆਂ ਲੁਧਿਆਣਾ ਕਮਿਸ਼ਨਰੇਟ ਪੁਲਿਸ ਵਲੋਂ ਕੇਅਰ ਸਟੇਸ਼ਨ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ ਜਿਸਦੇ ਤਹਿਤ ਐਮਰਜੈਂਸੀ ਦੌਰਾਨ...
Oct 11, 20232 min read


ਵਿਧਾਇਕ ਛੀਨਾ ਵਲੋਂ ਹਲਕੇ 'ਚ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ
>>> ਸ਼ੇਰਪੁਰ ਚੌਂਕ 100 ਫੁੱਟ ਰੋਡ ਤੋਂ ਗੱਜਾ ਜੈਨ ਕਲੋਨੀ ਤੱਕ ਦੀ ਸੜਕ ਦਾ ਕੀਤਾ ਜਾਵੇਗਾ ਨਿਰਮਾਣ >>> ਇਲਾਕੇ ਦੇ ਲੋਕਾਂ ਦੀ ਚਿਰੌਕਣੀ ਮੰਗ ਨੂੰ ਪਿਆ ਬੂਰ, ਨਿਰਮਾਣ...
Oct 8, 20231 min read


MP ਅਰੋੜਾ ਵੱਲੋਂ ਚਲਾਏ ਜਾ ਰਹੇ ਟਰੱਸਟ ਵੱਲੋਂ ਸੀ.ਪੀ ਲੁਧਿਆਣਾ ਦੇ ਸਹਿਯੋਗ ਨਾਲ ਛਾਤੀ ਦੇ ਕੈਂਸਰ ਜਾਂਚ ਕੈਂਪ ਦਾ ਆਯੋਜਨ
ਲੁਧਿਆਣਾ, 5 ਅਕਤੂਬਰ, 2023 ਕੈਂਸਰ ਖਾਸ ਕਰਕੇ ਛਾਤੀ ਦੇ ਕੈਂਸਰ ਵਿਰੁੱਧ ਵਿਆਪਕ ਜਾਗਰੂਕਤਾ ਪੈਦਾ ਕਰਨ ਲਈ ਪੁਲਿਸ ਲਾਈਨਜ਼, ਲੁਧਿਆਣਾ ਵਿਖੇ “ਆਓ ਕੈਂਸਰ ਬਾਰੇ ਗੱਲ...
Oct 5, 20233 min read


ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 48 'ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
ਲੁਧਿਆਣਾ, 05 ਅਕਤੂਬਰ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਹਲਕੇ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੇ ਚੋਦ ਵਾਅਦੇ ਤਹਿਤ ਵਾਰਡ...
Oct 5, 20231 min read


ਅੰਨਦਾਤਾ ਦੀ ਉਪਜ ਦਾ ਇੱਕ-ਇੱਕ ਦਾਣਾ ਖਰੀਦਣ ਲਈ ਪੰਜਾਬ ਸਰਕਾਰ ਵਚਨਬੱਧ ਹੈ - ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ
ਖੰਨਾ/ਲੁਧਿਆਣਾ, 04 ਅਕਤੂਬਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਅੰਨਦਾਤਾ ਦੀ ਉਪਜ ਦਾ...
Oct 4, 20232 min read


ਪੰਜਾਬ ਸਰਕਾਰ ਨੇ 24 ਸ਼ਹਿਰਾਂ ਵਿੱਚ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ
>>>>ਸੂਬੇ ਦੇ ਹਰ ਮੁੱਖ ਸ਼ਹਿਰ ਵਿੱਚ ਚਾਲੂ ਹੋਣਗੀਆਂ ਯੋਗ ਦੀਆਂ ਕਲਾਸਾਂ >>>>7669 400 500 ਤੇ ਮਿਸਡ ਕਾਲ ਦੇ ਕੇ ਨਾਗਰਿਕ ਮੁਫ਼ਤ ਵਿੱਚ ਜੁੜ ਸਕਦੇ ਹਨ ਲੁਧਿਆਣਾ,...
Oct 4, 20233 min read


ਪੰਜਾਬ ਸਰਕਾਰ ਵਲੋਂ ਸਾਰੇ ਸੀਨੀਅਰ ਸੈਕੰਡਰੀ ਸਕੂਲਾਂ ਲਈ 1300 ਤੋਂ ਵੱਧ ਸੁਰੱਖਿਆ ਗਾਰਡਾਂ ਦੀ ਨਿਯੁਕਤੀ - ਹਰਜੋਤ ਬੈਂਸ
ਲੁਧਿਆਣਾ, 4 ਅਕਤੂਬਰ ਪੰਜਾਬ ਸਰਕਾਰ ਵਲੋਂ ਨਿਵੇਕਲੀ ਪਹਿਲਕਦਮੀ ਕਰਦਿਆਂ ਸੂਬੇ ਵਿੱਚ ਮੌਜੂਦਾ ਸਿੱਖਿਆ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਸਰਕਾਰੀ ਸਕੂਲਾਂ ਲਈ 1378...
Oct 4, 20232 min read
bottom of page