ਅੱਜ ਦਾ ਹੁਕਮਨਾਮਾ(20/11/2024) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
- Nov 20, 2024
- 1 min read
20/11/2024

ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥





Comments