google-site-verification=ILda1dC6H-W6AIvmbNGGfu4HX55pqigU6f5bwsHOTeM
top of page

13, 14, 15 ਅਤੇ 16 ਨੂੰ ਬੰਦ ਰਹਿਣਗੇ ਬੈਂਕ-ਸਕੂਲ ਅਤੇ ਸਰਕਾਰੀ ਦਫਤਰ

  • Writer: Ludhiana Plus
    Ludhiana Plus
  • Mar 6, 2025
  • 2 min read
06/03/2025
ਮਾਰਚ ਮਹੀਨਾ ਸ਼ੁਰੂ ਹੁੰਦੇ ਹੀ ਤਿਉਹਾਰਾਂ ਦਾ ਸਿਲਸਿਲਾ ਸ਼ੁਰੂ ਹੋ ਜਾਂਦਾ ਹੈ। ਇਸੇ ਮਹੀਨੇ ਛੁੱਟੀਆਂ ਦੀ ਭਰਮਾਰ ਰਹਿੰਦੀ ਹੈ। ਮਾਰਚ ਵਿਚ ਹੋਲੀ ਦੀਆਂ ਛੁੱਟੀਆਂ ਨੂੰ ਲੈ ਕੇ ਲੋਕ ਖਾਸ ਤੌਰ ਉਤੇ ਉਤਸ਼ਾਹਿਤ ਹਨ। ਜੇਕਰ ਤੁਸੀਂ ਵੀ ਹਾਰ ਛੁੱਟੀਆਂ ਮਨਾਉਣ ਦੀ ਯੋਜਨਾ ਬਣਾ ਰਹੇ ਹੋ ਤਾਂ ਇਹ ਖਬਰ ਤੁਹਾਡੇ ਲਈ ਹੈ।

ਮਾਰਚ ਮਹੀਨੇ ਵਿਚ ਹੋਣ ਵਾਲੀਆਂ ਛੁੱਟੀਆਂ ਦੀ ਸੂਚੀ ਆ ਗਈ ਹੈ। 14 ਮਾਰਚ ਦਿਨ ਸ਼ੁੱਕਰਵਾਰ ਨੂੰ ਹੋਲੀ ਦਾ ਤਿਉਹਾਰ ਆ ਰਿਹਾ ਹੈ, ਜਿਸ ਕਾਰਨ ਸਰਕਾਰੀ ਛੁੱਟੀ ਰਹੇਗੀ। ਇਸ ਮੌਕੇ ਸਾਰੇ ਸਕੂਲ-ਕਾਲਜ ਤੇ ਵਿੱਦਿਅਕ ਅਦਾਰੇ ਬੰਦ ਰਹਿਣਗੇ। ਉੱਤਰ ਪ੍ਰਦੇਸ਼ ਸਣੇ ਕਈ ਸੂਬਿਆਂ ਵਿੱਚ ਹੋਲੀ ਅਤੇ ਹੋਲਿਕਾ ਦਹਨ ਕਾਰਨ ਲਗਾਤਾਰ ਚਾਰ ਦਿਨਾਂ ਦੀ ਛੁੱਟੀ ਐਲਾਨੀ ਗਈ ਹੈ। ਇਸ ਦੌਰਾਨ ਸੂਬੇ ਦੇ ਸਾਰੇ ਸਕੂਲ, ਕਾਲਜ, ਬੈਂਕ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਯਾਨੀ ਜੇਕਰ ਤੁਹਾਡੇ ਕੋਲ ਬੈਂਕ ਜਾਂ ਸਰਕਾਰੀ ਦਫ਼ਤਰ ਨਾਲ ਸਬੰਧਤ ਕੋਈ ਜ਼ਰੂਰੀ ਕੰਮ ਹੈ ਤਾਂ ਉੱਤਰ ਪ੍ਰਦੇਸ਼ ਸਰਕਾਰ ਦੇ ਅਧਿਕਾਰਤ ਕੈਲੰਡਰ ਅਨੁਸਾਰ ਇਨ੍ਹਾਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ, ਤਾਂ ਜੋ ਲੋਕ ਤਿਉਹਾਰ ਦਾ ਪੂਰਾ ਆਨੰਦ ਲੈ ਸਕਣ।

ਇਸ ਸਾਲ ਹੋਲੀ ਦੇ ਮੌਕੇ ਉਤੇ ਉੱਤਰ ਪ੍ਰਦੇਸ਼ ‘ਚ ਲਗਾਤਾਰ ਚਾਰ ਦਿਨ ਛੁੱਟੀਆਂ ਹੋਣਗੀਆਂ। 13 ਮਾਰਚ ਨੂੰ ਹੋਲੀਕਾ ਦਹਨ ਅਤੇ 14 ਮਾਰਚ ਨੂੰ ਹੋਲੀ ਦੇ ਕਾਰਨ ਸਰਕਾਰੀ ਛੁੱਟੀ ਹੋਵੇਗੀ। ਇਸ ਦੌਰਾਨ ਸਾਰੇ ਸਰਕਾਰੀ ਦਫ਼ਤਰ, ਸਕੂਲ ਅਤੇ ਮਾਨਤਾ ਪ੍ਰਾਪਤ ਬੇਸਿਕ ਸਕੂਲ ਬੰਦ ਰਹਿਣਗੇ। 15 ਮਾਰਚ ਨੂੰ ਦੂਜਾ ਸ਼ਨੀਵਾਰ ਹੋਣ ਕਾਰਨ ਸਾਰੇ ਬੈਂਕ ਬੰਦ ਰਹਿਣਗੇ ਅਤੇ 16 ਮਾਰਚ ਨੂੰ ਹਫਤਾਵਾਰੀ ਛੁੱਟੀ ਹੋਵੇਗੀ। ਜੇਕਰ ਤੁਸੀਂ ਛੁੱਟੀਆਂ ਦੌਰਾਨ ਕਿਤੇ ਬਾਹਰ ਜਾਣ ਬਾਰੇ ਸੋਚ ਰਹੇ ਹੋ, ਤਾਂ ਇਹ ਮਹੀਨਾ ਤੁਹਾਡੇ ਲਈ ਸਹੀ ਹੈ।

Comments

Logo-LudhianaPlusColorChange_edited.png
bottom of page