google-site-verification=ILda1dC6H-W6AIvmbNGGfu4HX55pqigU6f5bwsHOTeM
top of page

17 ਸਾਲਾ ਨੌਜਵਾਨ ਨੇ ਫਾ/ਹਾ ਲਾ ਕੇ ਕੀਤੀ ਖ਼ੁਦ*ਕੁਸ਼ੀ

  • Jul 3, 2025
  • 1 min read

03/07/2025

ਫਤਹਿਗੜ੍ਹ ਸਾਹਿਬ ਪਿੰਡ ਮੁਕਾਰੋਂਪੁਰ ਵਿਖੇ ਬਲਦੇਵ ਸ਼ਰਮਾ ਨਾਂ ਦੇ 17 ਸਾਲਾ ਨੌਜਵਾਨ ਨੇ ਆਪਣੇ ਘਰ ਵਿੱਚ ਹੀ ਰੌਸ਼ਨਦਾਨ ਦੇ ਸਰੀਏ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਲੜਕੇ ਦੇ ਪਿਤਾ ਬਲਵਿੰਦਰ ਕੁਮਾਰ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਕਿਹਾ ਹੈ ਕਿ ਉਸ ਦਾ ਲੜਕਾ ਮਾਨਸਿਕ ਪਰੇਸ਼ਾਨੀ ਵਿੱਚ ਸੀ ਤੇ ਇਸ ਦੇ ਚੱਲਦਿਆਂ ਉਸ ਨੇ ਖੁਦਕੁਸ਼ੀ ਕੀਤੀ ਹੈ। ਪੁਲਿਸ ਨੇ ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ।


Comments


Logo-LudhianaPlusColorChange_edited.png
bottom of page