ਅੱਜ ਦਾ ਹੁਕਮਨਾਮਾ(24-12-2024) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
- Dec 24, 2024
- 1 min read
24/12/2024

ਗੂਜਰੀ ਮਹਲਾ ੫ ਚਉਪਦੇ ਘਰੁ ੨ੴ ਸਤਿਗੁਰ ਪ੍ਰਸਾਦਿ ॥ਕਿਰਿਆਚਾਰ ਕਰਹਿ ਖਟੁ ਕਰਮਾ ਇਤੁ ਰਾਤੇ ਸੰਸਾਰੀ ॥ ਅੰਤਰਿ ਮੈਲੁ ਨ ਉਤਰੈ ਹਉਮੈ ਬਿਨੁ ਗੁਰ ਬਾਜੀ ਹਾਰੀ ॥੧॥ ਮੇਰੇ ਠਾਕੁਰ ਰਖਿ ਲੇਵਹੁ ਕਿਰਪਾ ਧਾਰੀ ॥ ਕੋਟਿ ਮਧੇ ਕੋ ਵਿਰਲਾ ਸੇਵਕੁ ਹੋਰਿ ਸਗਲੇ ਬਿਉਹਾਰੀ ॥੧॥ ਰਹਾਉ ॥ ਸਾਸਤ ਬੇਦ ਸਿਮ੍ਰਿਤਿ ਸਭਿ ਸੋਧੇ ਸਭ ਏਕਾ ਬਾਤ ਪੁਕਾਰੀ ॥ ਬਿਨੁ ਗੁਰ ਮੁਕਤਿ ਨ ਕੋਊ ਪਾਵੈ ਮਨਿ ਵੇਖਹੁ ਕਰਿ ਬੀਚਾਰੀ ॥੨॥





Comments