5ਵੀਂ ਜਮਾਤ ਤਕ ਦੇ ਵਿਦਿਆਰਥੀਆਂ ਨੂੰ 12 ਜਨਵਰੀ ਤਕ ਛੁੱਟੀਆਂ, ਠੰਢ ਦੇ ਮੱਦੇਨਜ਼ਰ ਲਿਆ ਫੈਸਲਾbhagattanya93Jan 7, 20241 min read07/01/2024ਰਾਸ਼ਟਰੀ ਰਾਜਧਾਨੀ ਦਿੱਲੀ 'ਚ ਕੜਾਕੇ ਦੀ ਠੰਢ ਜਾਰੀ ਹੈ। ਮੌਜੂਦਾ ਠੰਢੇ ਮੌਸਮ ਦੇ ਮੱਦੇਨਜ਼ਰ ਦਿੱਲੀ ਦੇ ਸਕੂਲ ਨਰਸਰੀ ਤੋਂ 5ਵੀਂ ਜਮਾਤ ਤਕ ਦੇ ਵਿਦਿਆਰਥੀਆਂ ਲਈ ਅਗਲੇ 5 ਦਿਨਾਂ ਲਈ ਯਾਨੀ 12 ਜਨਵਰੀ ਤਕ ਬੰਦ ਰਹਿਣਗੇ। ਦਿੱਲੀ ਦੇ ਸਿੱਖਿਆ ਮੰਤਰੀ ਆਤਿਸ਼ੀ ਨੇ ਐਤਵਾਰ ਨੂੰ ਐਕਸ (ਪਹਿਲਾਂ ਟਵਿੱਟਰ) 'ਤੇ ਪੋਸਟ ਕਰ ਕੇ ਇਹ ਜਾਣਕਾਰੀ ਦਿੱਤੀ।
Comments