6 ਨਵੰਬਰ ਨੂੰ ਹੋਵੇਗੀ ਮੰਤਰੀ ਮੰਡਲ ਦੀ ਅਗਲੀ ਮੀਟਿੰਗ, ਇਨ੍ਹਾਂ ਮੁੱਦਿਆਂ 'ਤੇ ਹੋ ਸਕਦੀ ਹੈ ਵਿਚਾਰ- ਚਰਚਾ
- Nov 2, 2023
- 1 min read
2 ਨਵੰਬਰ


ਪੰਜਾਬ ਸਰਕਾਰ ਦੀ ਮੰਤਰੀ ਮੰਡਲ ਦੀ ਅਗਲੀ ਮੀਟਿੰਗ 6 ਨਵੰਬਰ ਦਿਨ ਸੋਮਵਾਰ ਨੂੰ ਸਵੇਰੇ 11 ਵਜੇ ਕਮੇਟੀ ਕਮਰਾ,ਦੂਜੀ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਹੋਵੇਗੀ।

ਇਸ ਮੀਟਿੰਗ ਦਾ ਏਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ ਹੈ।






Comments