ਅੱਜ ਦਾ ਹੁਕਮਨਾਮਾ(21/09/2025) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
- bhagattanya93
- Sep 21
- 1 min read
21/09/2025

ਸਲੋਕ ॥ ਰਚੰਤਿ ਜੀਅ ਰਚਨਾ ਮਾਤ ਗਰਭ ਅਸਥਾਪਨੰ ॥ ਸਾਸਿ ਸਾਸਿ ਸਿਮਰੰਤਿ ਨਾਨਕ ਮਹਾ ਅਗਨਿ ਨ ਬਿਨਾਸਨੰ ॥੧॥ ਮੁਖੁ ਤਲੈ ਪੈਰ ਉਪਰੇ ਵਸੰਦੋ ਕੁਹਥੜੈ ਥਾਇ ॥ ਨਾਨਕ ਸੋ ਧਣੀ ਕਿਉ ਵਿਸਾਰਿਓ ਉਧਰਹਿ ਜਿਸ ਦੈ ਨਾਇ ॥੨॥





Comments