Big Breaking : ਪੁਲਿਸ ਤੇ ਗੈਂਗਸਟਰ ਵਿਚਕਾਰ ਹੋਇਆ ਮੁਕਾਬਲਾ, ਤਾੜ-ਤਾੜ ਚੱਲੀਆਂ ਗੋਲੀਆਂ
- Ludhiana Plus
- Jul 11
- 1 min read
11/07/2025

ਸ਼ੁੱਕਰਵਾਰ ਨੂੰ ਅੰਮ੍ਰਿਤਸਰ ਦੇ ਗੇਟ ਹਕੀਮਾ ਥਾਣੇ ਅਧੀਨ ਆਉਂਦੇ ਦਾਣਾ ਮੰਡੀ ਵਿੱਚ ਪੁਲਿਸ ਅਤੇ ਵਿਕਰਮ ਨਾਮ ਦੇ ਇੱਕ ਗੈਂਗਸਟਰ ਵਿਚਕਾਰ ਗੋਲੀਬਾਰੀ ਹੋਈ। ਦੋਵਾਂ ਪਾਸੇ ਤੋਂ ਹੋਈ ਗੋਲੀਬਾਰੀ ਵਿੱਚ ਪੁਲਿਸ ਨੇ ਕਿਸੇ ਤਰ੍ਹਾਂ ਆਪਣਾ ਬਚਾਅ ਕੀਤਾ ਪਰ ਵਿਕਰਮ ਨੂੰ ਗੋਲੀ ਲੱਗ ਗਈ ਅਤੇ ਉਹ ਜ਼ਖਮੀ ਹੋ ਗਿਆ।








Comments