ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰੇਗੀ ਕੇਂਦਰੀ ਟੀਮ
- bhagattanya93
- Aug 8, 2023
- 1 min read
ਚੰਡੀਗੜ੍ਹ, 7 ਅਗਸਤ, 2023

ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੇਂਦਰ ਸਰਕਾਰ ਦੀ ਇੱਕ ਟੀਮ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ 8 ਅਗਸਤ ਨੂੰ ਦੌਰਾ ਕਰੇਗੀ। ਕੇਂਦਰ ਦੇ ਵੱਖ-ਵੱਖ ਵਿਭਾਗਾਂ ਦੇ ਸੱਤ ਅਧਿਕਾਰੀਆਂ ਦੀ ਟੀਮ ਚੰਡੀਗੜ੍ਹ ਪਹੁੰਚ ਗਈ ਅਤੇ ਉਹ ਆਪਣੇ ਪ੍ਰੋਗਰਾਮ ਅਨੁਸਾਰ ਪਟਿਆਲਾ, ਮੁਹਾਲੀ, ਐਸਬੀਐਸ ਨਗਰ, ਜਲੰਧਰ ਅਤੇ ਰੋਪੜ ਜ਼ਿਲ੍ਹਿਆਂ ਦਾ ਦੌਰਾ ਕਰੇਗੀ।






Comments