ਕਾਂਗਰਸ ਦੀ ਅਨੁਸ਼ਾਸਨ ਕਮੇਟ ਦੀ ਮੀਟਿੰਗ ਤੋਂ ਪਹਿਲਾਂ ਸੁਨੀਲ ਜਾਖੜ ਦਾ ਬਿਆਨ
- bhagattanya93
- Apr 26, 2022
- 1 min read
27 APRIL,2022

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸ ਦੀ ਕੇਂਦਰੀ ਅਨੁਸ਼ਾਸ਼ਨ ਕਮੇਟੀ ਵੱਲੋਂ ਜਾਰੀ ਕਾਰਣ ਦੱਸੋ ਨੋਟਿਸ ਦਾ ਕੋਈ ਜਵਾਬ ਨਹੀਂ ਦਿੱਤਾ ਹੈ। ਜਿਸ ਨੂੰ ਲੈ ਕੇ ਅੱਜ ਇੱਕ ਵਾਰ ਫਿਰ ਤੋਂ ਅਨੁਸ਼ਾਸ਼ਨ ਕਮੇਟੀ ਦੀ ਬੈਠਕ ਹੋ ਰਹੀ ਹੈ। ਇਸ ਵਿਚਾਲੇ ਸੁਨੀਲ ਜਾਖੜ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ “ਆਜ ਸਰ ਕਲਮ ਹੋਂਗੇ ਉਨਕੇ,ਜਿਨਮੇਂ ਅਭੀ ਜ਼ਮੀਰ ਬਾਕੀ ਹੈ“। ਉਹਨਾਂ ਦੇ ਇਸ ਬਿਆਨ ਤੋਂ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਕਾਂਗਰਸ ਪਾਰਟੀ ਉਹਨਾਂ ਖਿਲਾਫ ਸਖਤ ਅਨੁਸ਼ਾਸ਼ਨਤਮਕ ਕਾਰਵਾਈ ਕਰ ਸਕਦੀ ਹੈ।

Comments