ਅੱਜ ਦਾ ਹੁਕਮਨਾਮਾ(04/08/2025) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
- bhagattanya93
- Aug 4
- 1 min read
04/08/2025

ਵਡਹੰਸੁ ਮਹਲਾ ੩ ॥
ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥
ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥
ਇਹ ਸਰੀਰ ਨਾਸ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ ਆ ਦਬਾਂਦਾ ਹੈ। ਜਿਨ੍ਹਾਂ ਦੀ ਗੁਰੂ ਨੇ ਰੱਖਿਆ ਕੀਤੀ, ਉਹ (ਮੋਹ ਵਿਚ ਗ਼ਰਕ ਹੋਣ ਤੋਂ) ਬਚ ਜਾਂਦੇ ਹਨ ਪਰ ਹੋਰ ਜਮਦੇ ਤੇ ਮਰਦੇ ਹਨ ।
ਵਾਹਿਗੁਰੂ ਜੀ ਕਾ ਖਾਲਸਾ ॥
ਵਾਹਿਗੁਰੂ ਜੀ ਕੀ ਫਤਹਿ ਜੀ ॥





Comments