ਅੱਜ ਦਾ ਹੁਕਮਨਾਮਾ(31/10/2025) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
- bhagattanya93
- Oct 31
- 1 min read
31/10/2025

ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥...





Comments