google-site-verification=ILda1dC6H-W6AIvmbNGGfu4HX55pqigU6f5bwsHOTeM
top of page

ਮਾਰਚ ਦੇ ਇਸ ਦਿਨ ਨੂੰ ਸਕੂਲ-ਕਾਲਜ ਸਣੇ ਸਰਕਾਰੀ ਦਫ਼ਤਰ ਰਹਿਣਗੇ ਬੰਦ, ਛੁੱਟੀ ਦਾ ਐਲਾਨ

  • Mar 7, 2025
  • 1 min read

07/03/2025

ਪੰਜਾਬ ਸਰਕਾਰ ਨੇ ਅਗਲੇ ਸ਼ੁੱਕਰਵਾਰ ਨੂੰ ਸੂਬੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਦਰਅਸਲ, ਦੇਸ਼ ਭਰ ਵਿੱਚ ਹੋਲੀ ਦਾ ਤਿਉਹਾਰ 14 ਮਾਰਚ ਨੂੰ ਮਨਾਇਆ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਇਸ ਦਿਨ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸੂਬੇ ਭਰ ਵਿੱਚ ਸਕੂਲ, ਕਾਲਜ ਅਤੇ ਦਫ਼ਤਰ ਬੰਦ ਰਹਿਣਗੇ।

Comments


Logo-LudhianaPlusColorChange_edited.png
bottom of page