Ayodhya Airport: ਰੇਲਵੇ ਸਟੇਸ਼ਨ ਤੋਂ ਬਾਅਦ ਹੁਣ ਅਯੁੱਧਿਆ ਹਵਾਈ ਅੱਡੇ ਦਾ ਨਾਂ ਵੀ ਬਦਲਿਆ, ਜਾਣੋ ਕੀ ਰੱਖਿਆ ਗਿਆ?bhagattanya93Dec 29, 20231 min read29/12/2023ਅਯੁੱਧਿਆ ਰੇਲਵੇ ਸਟੇਸ਼ਨ ਦੇ ਬਾਅਦ ਹੁਣ ਅਯੁੱਧਿਆ ਹਵਾਈ ਅੱਡੇ ਦਾ ਨਾਂ ਵੀ ਬਦਲ ਦਿੱਤਾ ਗਿਆ ਹੈ। ਅਯੁੱਧਿਆ ਹਵਾਈ ਅੱੜੇ ਦਾ ਨਾਂ ਹੁਣ 'ਮਹਾਰਿਸ਼ੀ ਵਾਲਮੀਕਿ ਅੰਤਰਰਾਸ਼ਟਰੀ ਹਵਾਈ ਅੱਡਾ ਅਯੁੱਧਿਆ ਧਾਮ' ਰੱਖਿਆ ਗਿਆ ਹੈ। ਨਿਊਜ਼ ਏਜੰਸੀ ਏਐੱਨਆਈ ਨੇ ਵੀਰਵਾਰ ਸ਼ਾਮ ਨੂੰ ਸੂਤਰਾਂ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ।
Comments