CM ਭਗਵੰਤ ਮਾਨ ਪਟਿਆਲਾ ਦੇ ਸ਼੍ਰੀ ਕਾਲੀ ਮਾਤਾ ਮੰਦਰ ਵਿਖੇ ਹੋਏ ਨਤਮਸਤਕ, ਪੰਜਾਬ ਤੇ ਪੰਜਾਬੀਆਂ ਦੀ ਤਰੱਕੀ ਤੇ ਸੁੱਖ ਸ਼ਾਂਤੀ ਦੀ ਕੀਤੀ ਕਾਮਨਾ
- bhagattanya93
- Aug 13
- 1 min read
13/08/2025

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਟਿਆਲਾ ਵਿਖੇ ਸਥਿਤ ਸ਼੍ਰੀ ਕਾਲੀ ਮਾਤਾ ਮੰਦਰ ਦੇ ਇੱਕ ਨਿਮਾਣੇ ਸ਼ਰਧਾਲੂ ਦੇ ਤੌਰ ‘ਤੇ ਦਰਸ਼ਨ ਕੀਤੇ। ਮਾਤਾ ਰਾਣੀ ਦਾ ਆਸ਼ੀਰਵਾਦ ਲਿਆ। ਸੂਬੇ ਦੀ ਤਰੱਕੀ, ਸੁੱਖ-ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਬਣੇ ਰਹਿਣ ਦੀ ਪ੍ਰਾਰਥਨਾ ਕੀਤੀ ਅਤੇ ਕਿਹਾ ਮਾਤਾ ਰਾਣੀ ਸਭਨਾਂ ‘ਤੇ ਆਪਣੀ ਕਿਰਪਾ ਬਣਾਈ ਰੱਖੇ।





Comments