CM ਮਾਨ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ
- bhagattanya93
- Jul 18
- 1 min read
18/07/2025

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਲੇਰਕੋਟਲਾ ਦਾ ਦੌਰਾ ਕਰਨਗੇ। Cm Mann ਅੱਜ ਮਲੇਰਕੋਟਲਾ ਦੇ ਲੋਕਾਂ ਨੂੰ ਵੱਡਾ ਤੋਹਫਾ ਦੇਣਗੇ। ਉਹ ਅਹਿਮਦਗੜ੍ਹ ਤੇ ਅਮਰਗੜ੍ਹ ਤਹਿਸੀਲ ਕੰਪਲੈਕਸ ਦਾ ਉਦਘਾਟਨ ਕਰਨਗੇ। ਇਹ ਕੰਪਲੈਕਸ ਸਥਾਨਕ ਲੋਕਾਂ ਤੱਕ ਪ੍ਰਸ਼ਾਸਨਿਕ ਸੇਵਾਵਾਂ ਆਸਾਨੀ ਨਾਲ ਪਹੁੰਚਾਉਣ ਵਿੱਚ ਮਦਦਗਾਰ ਸਾਬਤ ਹੋਣਗੇ।







Comments