ED ਵਲੋਂ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫਤਾਰbhagattanya93Jan 15, 20241 min read15/01/2024ਪੰਜਾਬ ਦੇ ਸਾਬਕਾ ਮੰਤਰੀ ਤੇ ਸੀਨੀਅਰ ਕਾਂਗਰਸੀ ਲੀਡਰ ਸਾਧੂ ਸਿੰਘ ਧਰਮਸੋਤ ਨੂੰ ਈਡੀ ਦੇ ਵਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਦੱਸ ਦਈਏ ਕਿ, ਇਹ ਮਾਮਲਾ ਜੰਗਲਾਤ ਘੁਟਾਲੇ ਦੇ ਨਾਲ ਜੁੜਿਆ ਹੋਇਆ ਹੈ।
Comments