posh ਇਲਾਕੇ 'ਚ ਤੇਜ਼ ਰਫ਼ਤਾਰ ਥਾਰ ਨੇ ਦੋ ਲੋਕਾਂ ਨੂੰ ਕੁਚਲਿਆ, ਇੱਕ ਦੀ ਮੌ.ਤ ਤੇ ਦੂਜਾ ਜ਼ਖ਼ਮੀ
- bhagattanya93
- Aug 10
- 1 min read
10/08/2025

ਐਤਵਾਰ ਸਵੇਰੇ ਰਾਜਧਾਨੀ ਦੇ 11 ਮੂਰਤੀ ਰੋਡ ਨੇੜੇ ਇੱਕ ਤੇਜ਼ ਰਫ਼ਤਾਰ ਥਾਰ ਦਾ ਕਹਿਰ ਦੇਖਣ ਨੂੰ ਮਿਲਿਆ। ਇੱਥੇ ਥਾਰ ਡਰਾਈਵਰ ਨੇ ਸੜਕ ਪਾਰ ਕਰ ਰਹੇ ਦੋ ਲੋਕਾਂ ਨੂੰ ਕੁਚਲ ਦਿੱਤਾ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਜਦੋਂ ਕਿ ਦੂਜੇ ਨੂੰ ਜ਼ਖ਼ਮੀ ਹਾਲਤ ਵਿੱਚ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।





Comments