ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦਾ ਐਲਾਨ
- bhagattanya93
- May 25
- 1 min read
25/05/2025

ਭਾਰਤੀ ਚੋਣ ਕਮਿਸ਼ਨ (ECI) ਨੇ ਲੁਧਿਆਣਾ ਉਪ ਚੋਣ ਦੀ ਮਿਤੀ ਦਾ ਐਲਾਨ ਕਰ ਦਿੱਤਾ ਹੈ। ਜ਼ਿਮਨੀ ਚੋਣਾਂ ਲਈ 19 ਜੂਨ ਨੂੰ ਵੋਟਾਂ ਪੈਣਗੀਆਂ ਅਤੇ 23 ਜੂਨ ਨੂੰ ਨਤੀਜਿਆਂ ਦਾ ਐਲਾਨ ਕਰ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਕੱਲ੍ਹ(26 ਮਈ ) ਤੋਂ ਨਾਮਜ਼ਦਗੀ ਭਰੀ ਜਾ ਸਕੇਗੀ।







Comments