ਅੱਜ ਦਾ ਹੁਕਮਨਾਮਾ(19/11/2025) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
- bhagattanya93
- Nov 19
- 1 min read
19/11/2025

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥





Comments