ਪੰਜਾਬ ਸਰਕਾਰ ਵੱਲੋਂ ਇਸ ਜ਼ਿਲ੍ਹੇ ‘ਚ 30 ਅਕਤੂਬਰ ਦੀ ਛੁੱਟੀ ਦਾ ਐਲਾਨ! ਸਕੂਲ ਕਾਲਜ ਰਹਿਣਗੇ ਬੰਦ
- Ludhiana Plus
- Oct 25, 2023
- 1 min read
25 ਅਕਤੂਬਰ


ਪੰਜਾਬ ਸਰਕਾਰ ਦੇ ਵਲੋਂ 30 ਅਕਤੂਬਰ 2023 ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਸਰਕਾਰ ਦੁਆਰਾ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਮੁਤਾਬਿਕ |

ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦਿਹਾੜੇ ਦੇ ਸਬੰਧ ਵਿਚ ਜ਼ਿਲ੍ਹੇ ਭਰ ਦੇ ਅੰਦਰ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿਚ 30 ਅਕਤੂਬਰ 2023 ਦੀ ਛੁੱਟੀ ਐਲਾਨੀ ਗਈ ਹੈ।






Comments