ਪਿੰਡ ਠੀਕਰੀਵਾਲਾ ਦੇ ਰਹਿਣ ਵਾਲੇ ਗੁਰਸ਼ਰਨ ਸਿੰਘ ਦੀ ਕੈਨੇਡਾ 'ਚ ਹੋਈ ਮੌ/ਤ
- bhagattanya93
- Oct 29, 2023
- 1 min read
28/10/2023

ਕੈਨੇਡਾ ‘ਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਰੁਕਦਾ ਨਜ਼ਰ ਨਹੀਂ ਆ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਠੀਕਰੀਵਾਲਾ ਦੇ ਰਹਿਣ ਵਾਲੇ ਸਮਾਜ ਸੇਵੀ ਗੁਰਸ਼ਰਨ ਸਿੰਘ ਟੱਲੇਵਾਲੀਆ ਦੇ ਹੋਣਹਾਰ ਭਤੀਜੇ ਅਤੇ ਅਬਿੰਦਰ ਸਿੰਘ ਰਿੰਕੂ ਦੀ ਕੈਲਗਰੀ ਸ਼ਹਿਰ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

ਕੈਨੇਡਾ ਹਾਲ ਹੀ ‘ਚ ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਅਬਨਿੰਦਰ ਸਿੰਘ 2018 ‘ਚ ਪੀ.ਆਰ ਵਜੋਂ ਕੈਨੇਡਾ ਗਿਆ ਸੀ ਪਰ ਉਸ ਦੀ ਅਚਾਨਕ ਮੌਤ ਦੀ ਖਬਰ ਸੁਣ ਕੇ ਪਰਿਵਾਰ ‘ਤੇ ਸੋਗ ਦਾ ਪਹਾੜ ਡਿੱਗ ਗਿਆ ਹੈ।

Comments