ਕਿਸੇ ਵੇਲੇ ਵੀ MC ਚੋਣਾਂ ਲਈ ਲੱਗ ਸਕਦਾ ਹੈ ਚੋਣ ਜ਼ਾਬਤਾ
- bhagattanya93
- Dec 7, 2024
- 1 min read
07/12/2024

ਪੰਜਾਬ ਰਾਜ ਚੋਣ ਕਮਿਸ਼ਨ ਨੇ ਨਗਰ ਨਿਗਮ ਚੋਣਾਂ ਦੀਆਂ ਤਿਆਰੀਆਂ ਲਗਭਗ ਮੁਕੰਮਲ ਕਰ ਲਈਆਂ ਹਨ। ਜਾਣਕਾਰੀ ਅਨੁਸਾਰ ਨਗਰ ਨਿਗਮ ਲਈ 21 ਜਾਂ 22 ਦਸੰਬਰ ਨੂੰ ਵੋਟਾਂ ਪੈਣ ਦੀ ਸੰਭਾਵਨਾ ਹੈ। ਚੋਣ ਕਮਿਸ਼ਨ ਅਗਲੇ ਹਫ਼ਤੇ ਸੋਮਵਾਰ ਜਾਂ ਮੰਗਲਵਾਰ ਤੱਕ ਇਸ ਦਾ ਰਸਮੀ ਐਲਾਨ ਕਰ ਸਕਦਾ ਹੈ। ਚੋਣਾਂ ਦਾ ਐਲਾਨ ਹੁੰਦੇ ਹੀ ਸੂਬੇ 'ਚ ਚੋਣ ਜ਼ਾਬਤਾ ਲਾਗੂ ਹੋ ਸਕਦਾ ਹੈ ਅਤੇ ਚੋਣਾਂ ਤੱਕ ਵਿਕਾਸ ਕਾਰਜਾਂ 'ਤੇ ਪਾਬੰਦੀ ਰਹੇਗੀ, ਪਰ ਮੁਲਾਜ਼ਮਾਂ ਦੇ ਤਬਾਦਲੇ ਨਹੀਂ ਹੋਣਗੇ। ਕਿਉਂਕਿ ਚੋਣਾਂ ਲਈ ਵੱਖ-ਵੱਖ ਥਾਵਾਂ 'ਤੇ। ਅਧਿਕਾਰੀ ਤੇ ਕਰਮਚਾਰੀ ਡਿਊਟੀ 'ਤੇ ਲਾਏ ਜਾਣਗੇ। ਕਮਿਸ਼ਨ ਦੀਆਂ ਤਿਆਰੀਆਂ ਦੇ ਨਾਲ-ਨਾਲ ਸੂਬੇ ਦੀਆਂ ਸਿਆਸੀ ਪਾਰਟੀਆਂ ਕਾਂਗਰਸ, ਭਾਜਪਾ, ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵਲੋਂ ਵੀ ਚੋਣਾਂ ਦੀ ਪੂਰੀ ਸੂਬੇ ਦੀਆਂ 5 ਨਗਰ ਨਿਗਮਾਂ, 44 ਨਗਰ ਕੌਂਸਲਾਂ-ਨਗਰ ਪੰਚਾਇਤਾਂ ਅਤੇ ਨਗਰ ਕੌਂਸਲਾਂ ਦੇ 43 ਵਾਰਡਾਂ ਦੇ ਨਾਲ-ਨਾਲ ਹੋਰ ਨਗਰਨਿਗਮਾਂ ਦੇ 6 ਵਾਰਡਾਂ ਵਿਚ ਵੀ ਉਪ ਲੋਕਾਂ ਦੀਆਂ ਗੱਲਾਂ. ਲੋਕਾਂ ਤੱਕ ਚੋਣਾਂ ਹੋਣਗੀਆਂ।
ਰਾਜ ਵਿਚ ਕੁੱਲ 1609 येलिंग मघात भडे 3717 ਪੋਲਿੰਗ ਬੂਥ ਹੋਣਗੇ, ਜਿਨ੍ਹਾਂ ਵਿਚੋਂ 344 ਨੂੰ ਅਤਿ ਸੰਵੇਦਨਸ਼ੀਲ ਅਤੇ 665 ਨੂੰ ਸੰਵੇਦਨਸ਼ੀਲ ਪੋਲਿੰਗ ਸਥਾਨ ਐਲਾਨਿਆ ਗਿਆ ਹੈ। ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਕਿਹਾ ਕਿ ਸਾਰੇ ਪੋਲਿੰਗ ਬੂਥਾਂ 'ਤੇ ਸੁਰੱਖਿਆ ਨਿਯਮਾਂ ਅਨੁਸਾਰ ਲੋੜੀਂਦੇ ਪੁਲਿਸ ਬਲ ਤਾਇਨਾਤ ਕੀਤੇ ਜਾਣਗੇ। ਇਨ੍ਹਾਂ ਚੋਣਾਂ ਲਈ ਪੰਜਾਬ ਪੁਲਿਸ ਦੇ ਕੁੱਲ 20,486 ਪੁਲਿਸ ਮੁਲਾਜ਼ਮ ਅਤੇ ਹੋਮ ਗਾਰਡ ਦੇ ਜਵਾਨ ਤਾਇਨਾਤ ਕੀਤੇ ਜਾਣਗੇ। 500 ਪੈਟਰੋਲਿੰਗ ਪਾਰਟੀਆਂ ਅਤੇ 283 ਰਿਜ਼ਰਵ ਫੋਰਸ (ਡੀ.ਜੀ.ਪੀ. ਪੰਜਾਬ, ਰੇਂਜ ਅਤੇ ਜ਼ਿਲ੍ਹਾ ਹੈੱਡਕੁਆਰਟਰ, ਸਬ-ਡਵੀਜ਼ਨ ਦੇ ਜੀ.ਓਜ਼ ਅਤੇ ਪੁਲਿਸ ਸਟੇਸ਼ਨ) 24 ਘੰਟੇ ਪੋਲਿੰਗ ਖੇਤਰਾਂ ਨੂੰ ਸੁਰੱਖਿਅਤਰੱਖਣ ਅਤੇ ਕਿਸੇ ਵੀ ਸੰਕਟ ਦੀ ਸਥਿਤੀ ਵਿਚ ਤਰੰਤ ਨਿਰਵਿਘਨ ਅਤੇ ਪਾਰਦਰਸ਼ੀ ਵੋਟਿੰਗ ਨੂੰ ਯਕੀਨੀ ਬਣਾਉਣ ਲਈ ਸਾਰੇ ਸਬ- ਡਵੀਜ਼ਨ ਦੇ ਜੀਓ ਸਬੰਧਤ ਖੇਤਰ ਦੀ ਨਿਗਰਾਨੀ ਕਰਨਗੇ ।





Comments