ਪੰਜਾਬ 'ਚ 15 IAS ਅਤੇ 16 PCS ਅਧਿਕਾਰੀਆਂ ਦੇ ਤਬਾਦਲੇ, ਜਲੰਧਰ ਨਿਗਮ ਕਮਿਸ਼ਨਰ ਦਾ ਤਬਾਦਲਾ
- bhagattanya93
- Aug 9, 2023
- 1 min read
09 ਅਗਸਤ ,

ਪੰਜਾਬ ਸਰਕਾਰ ਨੇ ਹੁਣੇ ਹੁਣੇ 31 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਸ ਵਿੱਚ ਜਲੰਧਰ ਨਗਰ ਨਿਗਮ ਦੇ ਕਮਿਸ਼ਨਰ ਅਭਿਜੀਤ ਕਪਲਿਸ਼ ਦਾ ਵੀ ਤਬਾਦਲਾ ਕਰ ਦਿੱਤਾ ਗਿਆ ਹੈ। ਮਾਨਸਾ ਦੇ ਡੀਸੀ ਰਿਸ਼ੀ ਪਾਲ ਸਿੰਘ ਨੂੰ ਹੁਣ ਜਲੰਧਰ ਨਗਰ ਨਿਗਮ ਵਿੱਚ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ 15 ਆਈਏਐਸ ਅਤੇ 16 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।
ਟ੍ਰਾਂਸਫਰ ਸੂਚੀ ਪੜ੍ਹੋ ,



Comments