ਅੱਜ ਦਾ ਹੁਕਮਨਾਮਾ(23/11/2025) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
- bhagattanya93
- Nov 23
- 1 min read
23/11/2025

ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥...





Comments