ਅੱਜ ਦਾ ਹੁਕਮਨਾਮਾ(05/06/2025) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
- bhagattanya93
- Jun 5
- 1 min read
05/06/2025

ਸਲੋਕੁ ਮ: ੩ ॥ ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ ਸਬਦੈ ਸਾਦੁ ਨ ਆਇਓ ਮਰਿ ਜਨਮੈ ਵਾਰੋ ਵਾਰ ॥ ਮਨਮੁਖਿ ਅੰਧੁ ਨ ਚੇਤਈ ਕਿਤੁ ਆਇਆ ਸੈਸਾਰਿ ॥ ਨਾਨਕ ਜਿਨ ਕਉ ਨਦਰਿ ਕਰੇ ਸੇ ਗੁਰਮੁਖਿ ਲੰਘੇ ਪਾਰਿ ॥੧॥






Comments