ਅੱਜ ਦਾ ਹੁਕਮਨਾਮਾ(09/10/2025) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
- bhagattanya93
- Oct 9, 2025
- 1 min read
09/10/2025

ਗੋਂਡ ਮਹਲਾ ੫ ॥ ਧੂਪ ਦੀਪ ਸੇਵਾ ਗੋਪਾਲ ॥ ਅਨਿਕ ਬਾਰ ਬੰਦਨ ਕਰਤਾਰ ॥ ਪ੍ਰਭ ਕੀ ਸਰਣਿ ਗਹੀ ਸਭ ਤਿਆਗਿ ॥ ਗੁਰ ਸੁਪ੍ਰਸੰਨ ਭਏ ਵਡਭਾਗਿ ॥੧॥ ਆਠ ਪਹਰ ਗਾਈਐ ਗੋਬਿੰਦੁ ॥ ਤਨੁ ਧਨੁ ਪ੍ਰਭ ਕਾ ਪ੍ਰਭ ਕੀ ਜਿੰਦੁ ॥੧॥ ਰਹਾਉ ॥





Comments