ਅੱਜ ਦਾ ਹੁਕਮਨਾਮਾ(13/05/2025) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
- bhagattanya93
- May 13
- 1 min read
13/05/2025

ਰਾਮਕਲੀ ਮਹਲਾ ੫ ॥
ਬੀਜ ਮੰਤ੍ਰੁ ਹਰਿ ਕੀਰਤਨੁ ਗਾਉ ॥
ਆਗੈ ਮਿਲੀ ਨਿਥਾਵੇ ਥਾਉ ॥
ਗੁਰ ਪੂਰੇ ਕੀ ਚਰਣੀ ਲਾਗੁ ॥
ਜਨਮ ਜਨਮ ਕਾ ਸੋਇਆ ਜਾਗੁ ॥੧॥
ਹਰਿ ਹਰਿ ਜਾਪੁ ਜਪਲਾ ॥
ਗੁਰ ਕਿਰਪਾ ਤੇ ਹਿਰਦੈ ਵਾਸੈ ਭਉਜਲੁ ਪਾਰਿ ਪਰਲਾ ॥੧॥ ਰਹਾਉ ॥
ਨਾਮੁ ਨਿਧਾਨੁ ਧਿਆਇ ਮਨ ਅਟਲ ॥
ਤਾ ਛੂਟਹਿ ਮਾਇਆ ਕੇ ਪਟਲ ॥
ਗੁਰ ਕਾ ਸਬਦੁ ਅੰਮ੍ਰਿਤ ਰਸੁ ਪੀਉ ॥
ਤਾ ਤੇਰਾ ਹੋਇ ਨਿਰਮਲ ਜੀਉ ॥੨॥






Comments