ਅੱਜ ਦਾ ਹੁਕਮਨਾਮਾ(24/07/2025) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
- bhagattanya93
- Jul 24
- 1 min read
24/07/2025

ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥







Comments