ਅੱਜ ਦਾ ਹੁਕਮਨਾਮਾ(22/02/2025) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
- Feb 22, 2025
- 1 min read
22/02/2025

ਸਲੋਕੁ ਮ: ੪ ॥ ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨਿ ਆਇ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਹਿ ਮੁਹਿ ਕਾਲੈ ਉਠਿ ਜਾਹਿ ॥੧॥





Comments