google-site-verification=ILda1dC6H-W6AIvmbNGGfu4HX55pqigU6f5bwsHOTeM
top of page

ਅੱਜ ਦਾ ਹੁਕਮਨਾਮਾ(21/12/2024) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ

  • Dec 21, 2024
  • 1 min read

21/12/2024

ਰਾਗੁ ਬਿਲਾਵਲੁ ਮਹਲਾ ੫ ਚਉਪਦੇ ਦੁਪਦੇ ਘਰੁ ੭

ੴ ਸਤਿਗੁਰ ਪ੍ਰਸਾਦਿ ॥ ਸਤਿਗੁਰ ਸਬਦਿ ਉਜਾਰੋ ਦੀਪਾ ॥ ਬਿਨਸਿਓ ਅੰਧਕਾਰ ਤਿਹ ਮੰਦਰਿ ਰਤਨ ਕੋਠੜੀ ਖੁਲ੍ਹ੍ਹੀ ਅਨੂਪਾ ॥੧॥ ਰਹਾਉ ॥ ਬਿਸਮਨ ਬਿਸਮ ਭਏ ਜਉ ਪੇਖਿਓ ਕਹਨੁ ਨ ਜਾਇ ਵਡਿਆਈ ॥ ਮਗਨ ਭਏ ਊਹਾ ਸੰਗਿ ਮਾਤੇ ਓਤਿ ਪੋਤਿ ਲਪਟਾਈ ॥੧॥ ਆਲ ਜਾਲ ਨਹੀ ਕਛੂ ਜੰਜਾਰਾ ਅਹੰਬੁਧਿ ਨਹੀ ਭੋਰਾ ॥ ਊਚਨ ਊਚਾ ਬੀਚੁ ਨ ਖੀਚਾ ਹਉ ਤੇਰਾ ਤੂੰ ਮੋਰਾ ॥੨॥

Comments


Logo-LudhianaPlusColorChange_edited.png
bottom of page