ਅੱਜ ਦਾ ਹੁਕਮਨਾਮਾ(26-04-2025) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
- Ludhiana Plus
- Apr 26
- 1 min read
26/04/2025

ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ ਹਰਿ ਜੀਉ ਆਪੇ ਬਖਸਿ ਮਿਲਾਇ ॥ ਗੁਣਹੀਣ ਹਮ ਅਪਰਾਧੀ ਭਾਈ ਪੂਰੈ ਸਤਿਗੁਰਿ ਲਏ ਰਲਾਇ ॥ ਰਹਾਉ ॥ ਕਉਣ ਕਉਣ ਅਪਰਾਧੀ ਬਖਸਿਅਨੁ ਪਿਆਰੇ ਸਾਚੈ ਸਬਦਿ ਵੀਚਾਰਿ ॥ ਭਉਜਲੁ ਪਾਰਿ ਉਤਾਰਿਅਨੁ ਭਾਈ ਸਤਿਗੁਰ ਬੇੜੈ ਚਾੜਿ ॥੨॥ ਮਨੂਰੈ ਤੇ ਕੰਚਨ ਭਏ ਭਾਈ ਗੁਰੁ ਪਾਰਸੁ ਮੇਲਿ ਮਿਲਾਇ ॥ ਆਪੁ ਛੋਡਿ ਨਾਉ ਮਨਿ ਵਸਿਆ ਭਾਈ ਜੋਤੀ ਜੋਤਿ ਮਿਲਾਇ ॥੩॥ ਹਉ ਵਾਰੀ ਹਉ ਵਾਰਣੈ ਭਾਈ ਸਤਿਗੁਰ ਕਉ ਸਦ ਬਲਿਹਾਰੈ ਜਾਉ ॥ ਨਾਮੁ ਨਿਧਾਨੁ ਜਿਨਿ ਦਿਤਾ ਭਾਈ ਗੁਰਮਤਿ ਸਹਜਿ ਸਮਾਉ ॥੪॥






Comments