google-site-verification=ILda1dC6H-W6AIvmbNGGfu4HX55pqigU6f5bwsHOTeM
top of page

ਅੱਜ ਦਾ ਹੁਕਮਨਾਮਾ(24/01/2025) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ

  • Jan 24, 2025
  • 1 min read

24/01/2025

ਧਨਾਸਰੀ ਮਹਲਾ ੫ ॥ ਤ੍ਰਿਪਤਿ

ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥


Comments


Logo-LudhianaPlusColorChange_edited.png
bottom of page