google-site-verification=ILda1dC6H-W6AIvmbNGGfu4HX55pqigU6f5bwsHOTeM
top of page

ਅੱਜ ਦਾ ਹੁਕਮਨਾਮਾ(11/12/2024) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ

  • Dec 11, 2024
  • 1 min read

11/12/2024

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥

Comments


Logo-LudhianaPlusColorChange_edited.png
bottom of page