ਅੱਜ ਦਾ ਹੁਕਮਨਾਮਾ(04/05/2025) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
- bhagattanya93
- May 4
- 1 min read
04/05/2025

ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥ ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥ ਅਕਥੁ ਕਥਾਵੈ ਸਬਦਿ ਮਿਲਾਵੈ ॥ ਹਰਿ ਕੇ ਲੋਗ ਅਵਰ ਨਹੀ ਕਾਰਾ ॥ ਸਾਚਉ ਠਾਕੁਰੁ ਸਾਚੁ ਪਿਆਰਾ ॥੨॥






Comments