ਅੱਜ ਦਾ ਹੁਕਮਨਾਮਾ(04/06/2025) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
- bhagattanya93
- Jun 4
- 1 min read
04/06/2025

ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸੁ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥ ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥ ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥ ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥






Comments