ਅੱਜ ਦਾ ਹੁਕਮਨਾਮਾ(11-05-2025) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
- bhagattanya93
- May 11
- 1 min read
11/05/2025

ਬਿਲਾਵਲੁ ਮਹਲਾ ੫ ॥ ਮਹਾ ਤਪਤਿ ਤੇ ਭਈ ਸਾਂਤਿ ਪਰਸਤ ਪਾਪ ਨਾਠੇ ॥ ਅੰਧ ਕੂਪ ਮਹਿ ਗਲਤ ਥੇ ਕਾਢੇ ਦੇ ਹਾਥੇ ॥੧॥ ਓਇ ਹਮਾਰੇ ਸਾਜਨਾ ਹਮ ਉਨ ਕੀ ਰੇਨ ॥ ਜਿਨ ਭੇਟਤ ਹੋਵਤ ਸੁਖੀ ਜੀਅ ਦਾਨੁ ਦੇਨ ॥੧॥ ਰਹਾਉ ॥ ਪਰਾ ਪੂਰਬਲਾ ਲੀਖਿਆ ਮਿਲਿਆ ਅਬ ਆਇ ॥ ਬਸਤ ਸੰਗਿ ਹਰਿ ਸਾਧ ਕੈ ਪੂਰਨ ਆਸਾਇ ॥੨॥






Comments