ਅੱਜ ਦਾ ਹੁਕਮਨਾਮਾ(28/06/2025) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
- bhagattanya93
- Jun 28
- 1 min read
28/06/2025

ਗੂਜਰੀ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਕਿਰਿਆਚਾਰ ਕਰਹਿ ਖਟੁ ਕਰਮਾ ਇਤੁ ਰਾਤੇ ਸੰਸਾਰੀ ॥ ਅੰਤਰਿ ਮੈਲੁ ਨ ਉਤਰੈ ਹਉਮੈ ਬਿਨੁ ਗੁਰ ਬਾਜੀ ਹਾਰੀ ॥੧॥ ਮੇਰੇ ਠਾਕੁਰ ਰਖਿ ਲੇਵਹੁ ਕਿਰਪਾ ਧਾਰੀ ॥ ਕੋਟਿ ਮਧੇ ਕੋ ਵਿਰਲਾ ਸੇਵਕੁ ਹੋਰਿ ਸਗਲੇ ਬਿਉਹਾਰੀ ॥੧॥ ਰਹਾਉ ॥ ਸਾਸਤ ਬੇਦ ਸਿਮ੍ਰਿਤਿ ਸਭਿ ਸੋਧੇ ਸਭ ਏਕਾ ਬਾਤ ਪੁਕਾਰੀ ॥ ਬਿਨੁ ਗੁਰ ਮੁਕਤਿ ਨ ਕੋਊ ਪਾਵੈ ਮਨਿ ਵੇਖਹੁ ਕਰਿ ਬੀਚਾਰੀ ॥੨॥

Yorumlar