ਅੱਜ ਦਾ ਹੁਕਮਨਾਮਾ(24/01/2024) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰJan 24, 20241 min read24/01/2024ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥
श्री अमरनाथजी यात्रा के दौरान श्रद्धालुओं की सुरक्षा, कल्याण एवं अपर्याप्त सुविधाओं के संबंध में SABLO द्वारा गंभीर चिंता व्यक्त
लुधियाना इलेक्ट्रोप्लेटर्स एसोसिएशन के प्रतिनिधिमंडल ने पंजाब प्रदूषण नियंत्रण बोर्ड की चेयरपर्सन से की मुलाकात
Comments