ਅੱਜ ਦਾ ਹੁਕਮਨਾਮਾ(11/01/2025) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
- Jan 11, 2025
- 1 min read
11/01/2025

ਸੋਰਠਿ ਮਹਲਾ ੯ ॥
ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥





Comments