ਅੱਜ ਦਾ ਹੁਕਮਨਾਮਾ(25/04/2025) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
- bhagattanya93
- Apr 25
- 1 min read
25/04/2025

ਰਾਗੁ ਗੋਂਡ ਮਹਲਾ ੫ ਚਉਪਦੇ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਜੀਅ ਪ੍ਰਾਨ ਕੀਏ ਜਿਨਿ ਸਾਜਿ ॥ ਮਾਟੀ ਮਹਿ ਜੋਤਿ ਰਖੀ ਨਿਵਾਜਿ ॥ ਬਰਤਨ ਕਉ ਸਭੁ ਕਿਛੁ ਭੋਜਨ ਭੋਗਾਇ ॥ ਸੋ ਪ੍ਰਭੁ ਤਜਿ ਮੂੜੇ ਕਤ ਜਾਇ ॥੧॥ ਪਾਰਬ੍ਰਹਮ ਕੀ ਲਾਗਉ ਸੇਵ ॥ ਗੁਰ ਤੇ ਸੁਝੈ ਨਿਰੰਜਨ ਦੇਵ ॥੧॥ ਰਹਾਉ ॥ ਜਿਨਿ ਕੀਏ ਰੰਗ ਅਨਿਕ ਪਰਕਾਰ ॥ ਓਪਤਿ ਪਰਲਉ ਨਿਮਖ ਮਝਾਰ ॥ ਜਾ ਕੀ ਗਤਿ ਮਿਤਿ ਕਹੀ ਨ ਜਾਇ ॥ ਸੋ ਪ੍ਰਭੁ ਮਨ ਮੇਰੇ ਸਦਾ ਧਿਆਇ ॥੨॥





Comments