google-site-verification=ILda1dC6H-W6AIvmbNGGfu4HX55pqigU6f5bwsHOTeM
top of page

ਅੱਜ ਦਾ ਹੁਕਮਨਾਮਾ(29/05/2025) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ

  • May 29, 2025
  • 1 min read

29/05/2025

ਸੂਹੀ ਮਹਲਾ ੪ ਘਰੁ ੭

ੴ ਸਤਿਗੁਰ ਪ੍ਰਸਾਦਿ ॥

*ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥(ਅੰਗ - ੭੩੫ )


Comments


Logo-LudhianaPlusColorChange_edited.png
bottom of page