ਅੱਜ ਦਾ ਹੁਕਮਨਾਮਾ(14/07/2025) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
- bhagattanya93
- Jul 14
- 1 min read
14/07/2025

ਟੋਡੀ ਮਹਲਾ ੫ ॥
ਸਤਿਗੁਰ ਆਇਓ ਸਰਣਿ ਤੁਹਾਰੀ ॥
ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥
ਹੇ ਗੁਰੂ! ਮੈਂ ਤੇਰੀ ਸਰਨ ਆਇਆ ਹਾਂ। ਮੇਰੀ ਚਿੰਤਾ ਦੂਰ ਕਰ (ਮੇਹਰ ਕਰ, ਤੇਰੇ ਦਰ ਤੋਂ ਮੈਨੂੰ) ਪਰਮਾਤਮਾ ਦਾ ਨਾਮ ਮਿਲ ਜਾਏ, (ਇਹੀ ਮੇਰੇ ਵਾਸਤੇ) ਸੁਖ (ਹੈ, ਇਹੀ ਮੇਰੇ ਵਾਸਤੇ) ਸੋਭਾ (ਹੈ)।੧।ਰਹਾਉ।
ਵਾਹਿਗੁਰੂ ਜੀ ਕਾ ਖਾਲਸਾ ॥
ਵਾਹਿਗੁਰੂ ਜੀ ਕੀ ਫਤਹਿ ਜੀ ॥







Comments