ਅੱਜ ਦਾ ਹੁਕਮਨਾਮਾ(11/03/2024) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
- bhagattanya93
- Mar 11, 2024
- 1 min read
11/03/2024
ਗੂਜਰੀ ਮਹਲਾ ੩ ॥ ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥ ਸੋ ਜਨੁ ਨਿਰਮਲੁ ਜਿ ਗੁਰਮੁਖਿ ਬੂਝੈ ਹਰਿ ਚਰਣੀ ਚਿਤੁ ਲਾਏ ॥੧॥ ਹਰਿ ਚੇਤਿ ਅਚੇਤ ਮਨਾ ਜੋ ਇਛਹਿ ਸੋ ਫਲੁ ਹੋਈ ॥ ਗੁਰ ਪਰਸਾਦੀ ਹਰਿ ਰਸੁ ਪਾਵਹਿ ਪੀਵਤ ਰਹਹਿ ਸਦਾ ਸੁਖੁ ਹੋਈ ॥੧॥ ਰਹਾਉ ॥ ਸਤਿਗੁਰੁ ਭੇਟੇ ਤਾ ਪਾਰਸੁ ਹੋਵੈ ਪਾਰਸੁ ਹੋਇ ਤ ਪੂਜ ਕਰਾਏ ॥ ਜੋ ਉਸੁ ਪੂਜੇ ਸੋ ਫਲੁ ਪਾਏ ਦੀਖਿਆ ਦੇਵੈ ਸਾਚੁ ਬੁਝਾਏ ॥੨॥






Comments